Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਪੰਜਾਬ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

14 ਅਗਸਤ, 2026 05:49 PM

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਨੂੰ ਬੇਹੱਦ ਗੰਭੀਰ ਤੇ ਚਿੰਤਾਜਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗੱਡੀ ’ਤੇ ਗੋਲੀ ਦਾ ਨਿਸ਼ਾਨ ਮਿਲਣਾ ਤੇ ਮੌਕੇ ਤੋਂ ਗੋਲੀ ਬਰਾਮਦ ਹੋਣਾ ਪੰਜਾਬ ਦੀ ਵਿਗੜ ਚੁੱਕੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਸਵਾਲ ਉਠਾਇਆ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਵਰਗੀ ਸਤਿਕਾਰਤ ਧਾਰਮਿਕ ਸ਼ਖ਼ਸੀਅਤ ਦਾ ਘਰ ਵੀ ਸੁਰੱਖਿਅਤ ਨਹੀਂ ਹੈ, ਤਾਂ ਆਮ ਪੰਜਾਬੀ ਆਪਣੇ ਘਰਾਂ 'ਚ ਕਿੰਨਾ ਸੁਰੱਖਿਅਤ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਸਿਰਫ਼ ਬਿਆਨ ਦੇਣਾ ਨਹੀਂ, ਸਗੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਕਾਨੂੰਨ ਦਾ ਰਾਜ ਕਾਇਮ ਕਰਨਾ ਹੁੰਦਾ ਹੈ। ਉਨ੍ਹਾਂ ਇਸ ਮੰਦਭਾਗੀ ਘਟਨਾ ਦੀ ਤੁਰੰਤ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਗਿਆਨੀ ਰਘਬੀਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਅੰਤ ਵਿੱਚ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਅਪਰਾਧੀਆਂ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ ਤੇ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਪਵੇਗਾ ਕਿ ਪੰਜਾਬ 'ਚ ਕਾਨੂੰਨ ਦਾ ਰਾਜ ਕਿੱਥੇ ਗਾਇਬ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ