Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ ।

07 ਮਾਰਚ, 2026 08:27 PM

ਪ੍ਰੀਤ ਪੱਤੀ

ਖਰੜ - ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਰਜਿ ਖਰੜ ਦੀ ਮੀਟਿੰਗ ਮਿਤੀ 26/2/26 ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਕੀਤੀ ਗਈ । ਸ੍ਰ ਰਜਵੰਤ ਸਿੰਘ ਕਪੂਰ ਨੂੰ ਸਰਵ ਸੰਮਤੀ ਨਾਲ ਸੰਸਥਾ ਦਾ ਪ੍ਰਧਾਨ ਚੁਣਿਆ ਗਿਆ ਅਤੇ ਸੌਕਇੰਦਰ ਸਿੰਘ ਕੋਰਾ ਨੂੰ ਚੈਅਰਮੈਨ ਦਾ ਅਹੁਦਾ ਦਿੱਤਾ ਗਿਆ। ਪ੍ਰਧਾਨ ਰਜਵੰਤ ਸਿੰਘ ਕਪੂਰ ਵਲੋਂ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਰਵ ਸ੍ਰੀ ਇਕਬਾਲ ਸਿੰਘ ਸੋਹਲ ਨੂੰ ਸੀਨੀਅਰ ਮੀਤ ਪ੍ਰਧਾਨ, ਹਰਸ਼ਰਨਜੀਤ ਸਿੰਘ ਨੂੰ ਮੀਤ ਪ੍ਰਧਾਨ, ਗੁਣਵੰਤ ਸਿੰਘ ਨੂੰ ਜਨਰਲ ਸਕੱਤਰ, ਮਹਿੰਦਰ ਸਿੰਘ ਖੋਖਰ ਨੂੰ ਜੁਆਇੰਟ ਸਕੱਤਰ, ਗੁਰਮੁੱਖ ਸਿੰਘ ਵਿੱਤ ਸਕੱਤਰ, ਸੁਦਾਗਰ ਸਿੰਘ ਕੋਮਲ ਪ੍ਰੈਸ ਸਕੱਤਰ , ਹਰਮਿੰਦਰ ਸਿੰਘ ਮਾਵੀ ਮੁੱਖ ਸਲਾਹਕਾਰ , ਜਗਦੀਸ਼ ਸਿੰਘ ਟਿਵਾਣਾ ਨੂੰ ਕਾਨੂੰਨੀ ਸਲਾਹਕਾਰ, ਓਂਕਾਰ ਸਿੰਘ ਟਿਵਾਣਾ ਸਰਪ੍ਰਸਤ , ਕਮਲਜੀਤ ਸਿੰਘ ਲੋਗੀਆਂ ਪ੍ਰਬੰਧਕੀ ਅਫਸਰ, ਸੁਖਦੀਪ ਸਿੰਘ ਨਿਆਂ ਸ਼ਹਿਰ ਨੂੰ ਮੁੱਖ ਬੁਲਾਰੇ ਦਾ ਅਹੁਦਾ ਦਿੱਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ