Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

26 ਫ਼ਰਵਰੀ, 2026 08:34 PM

ਖਰੜ (ਪ੍ਰੀਤ ਪੱਤੀ) : ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਦੀ ਮਹੀਨਾਵਾਰ ਮੀਟਿੰਗ ਖਾਲਸਾ ਸਕੂਲ ਖਰੜ ਵਿਖੇ ਸ੍ਰੀ ਇਕਵਾਲ ਸਿੰਘ ਸੋਹਲ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੈਨੇਡਾ ਤੋਂ ਆਏ ਸ੍ਰ ਉਕਾਂਰ ਸਿੰਘ ਟਿਵਾਣਾ ਸਰਪ੍ਰਸਤ ਜੀ ਦਾ ਹਾਜ਼ਰ ਹੋਣ ਤੇ ਸੰਸਥਾ ਵਲੋਂ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੰਸਥਾ ਸਬੰਧੀ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ। ਖਾਲਸਾ ਸਕੂਲ ਵਿੱਚ ਲਾਇਬ੍ਰੇਰੀ ਸੰਬੰਧੀ ਜ਼ਿਕਰ ਕੀਤਾ ਗਿਆ ਕਿ ਮੌਜੂਦਾ ਕਿਤਾਬਾਂ ਦਾ ਲਾਹਾ ਲੈਣ ਲਈ ਕਮੇਟੀ ਬਣਾਈ ਜਾਵੇ ਜ਼ੋ ਵੀ ਮੈਂਬਰ ਪੜਣ ਲਈ ਕਿਤਾਬਾਂ ਦਾ ਲਾਭ ਉਠਾਉਣਾ ਚਾਹੁੰਦਾ ਹੋਵੇ ਲੈਣ ਸਕਦਾ ਹੈ ਇਸ ਤੋਂ ਉਪਰੰਤ ਸੰਸਥਾ ਦੇ ਹੋਰ ਨਵੇਂ ਮੈਂਬਰ ਬਣਾਉਣ ਲਈ ਕਿਹਾ ਗਿਆ ਅਤੇ ਮੌਜੂਦਾ ਮੈਂਬਰਾਂ ਨੂੰ ਮੀਟਿੰਗ ਵਿੱਚ ਵੱਧ ਤੋਂ ਵੱਧ ਹਾਜ਼ਰ ਹੋਣ ਲਈ ਕਿਹਾ ਗਿਆ। ਸੰਸਥਾ ਨੂੰ ਹੋਂਦ ਵਿੱਚ ਆਇਆ ਦੋ ਸਾਲ ਹੋ ਚੁੱਕੇ ਹਨ। ਸ੍ਰ ਟਿਵਾਣਾ ਵਲੋਂ ਨਵੇਂ ਪ੍ਰਧਾਨ ਦੀ ਚੋਣ ਸਰਵਸੰਮਤੀ ਨਾਲ ਕਰਕੇ ਸ੍ ਰਜਵੰਤ ਸਿੰਘ ਕਪੂਰ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ।ਸ੍ ਕੋਰਾ ਨੂੰ ਚੈਅਰਮੈਨ ਨਿਯੁਕਤ ਕੀਤਾ ਗਿਆ। ਸ੍ਰੀ ਮਾਵੀ ਸਲਾਹਕਾਰ ਵਲੋਂ ਸ੍ਰ ਟਿਵਾਣਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰ ਗੁਣਵੰਤ ਸਿੰਘ ਜਨਰਲ ਸਕੱਤਰ ਵਲੋਂ ਆਏ ਮੈਂਬਰਾਂ ਨੂੰ ਜੀ ਆਇਆਂ ਆਖਿਆ ਅਤੇ ਹਾਜ਼ਰੀ ਵਧਾਉਣ ਲਈ ਕਿਹਾ।ਮੀਟਿੰਗ ਵਿੱਚ ਸਰਵ ਸ੍ਰ ਗੁਰਮੁਖ ਸਿੰਘ, ਹਰਬੰਸ ਸਿੰਘ, ਹਰਸ਼ਰਨਜੀਤ ਸਿੰਘ, ਸੁਖਦੀਪ ਸਿੰਘ, ਮਹਿੰਦਰ ਸਿੰਘ ਖੋਖਰ, ਮਹਿੰਦਰ ਸਿੰਘ ਰਾਹੀ, ਤਰਸੇਮ ਸਿੰਘ, ਅਵਤਾਰ ਸਿੰਘ ਨਿਲਾਮੀਆਂ, ਜਗਦੀਸ਼ ਸਿੰਘ ਟਿਵਾਣਾ, ਸੁਦਾਗਰ ਸਿੰਘ, ਕੁਲਦੀਪ ਸਿੰਘ ਪੱਟੀ, ਪ੍ਰੀਤਇੰਦਰ ਮੋਹਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ