Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ।

27 ਫ਼ਰਵਰੀ, 2026 09:00 PM

ਪ੍ਰੀਤ ਪੱਤੀ

ਖਰੜ -  ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਦੀ ਮਹੀਨਾਵਾਰ ਮੀਟਿੰਗ ਖਾਲਸਾ ਸਕੂਲ ਖਰੜ ਵਿਖੇ ਸ੍ਰੀ ਇਕਵਾਲ ਸਿੰਘ ਸੋਹਲ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੈਨੇਡਾ ਤੋਂ ਆਏ ਸ੍ਰ ਉਕਾਂਰ ਸਿੰਘ ਟਿਵਾਣਾ ਸਰਪ੍ਰਸਤ ਜੀ ਦਾ ਹਾਜ਼ਰ ਹੋਣ ਤੇ ਸੰਸਥਾ ਵਲੋਂ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੰਸਥਾ ਸਬੰਧੀ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ। ਖਾਲਸਾ ਸਕੂਲ ਵਿੱਚ ਲਾਇਬ੍ਰੇਰੀ ਸੰਬੰਧੀ ਜ਼ਿਕਰ ਕੀਤਾ ਗਿਆ ਕਿ ਮੌਜੂਦਾ ਕਿਤਾਬਾਂ ਦਾ ਲਾਹਾ ਲੈਣ ਲਈ ਕਮੇਟੀ ਬਣਾਈ ਜਾਵੇ ਜ਼ੋ ਵੀ ਮੈਂਬਰ ਪੜਣ ਲਈ ਕਿਤਾਬਾਂ ਦਾ ਲਾਭ ਉਠਾਉਣਾ ਚਾਹੁੰਦਾ ਹੋਵੇ ਲੈਣ ਸਕਦਾ ਹੈ ਇਸ ਤੋਂ ਉਪਰੰਤ ਸੰਸਥਾ ਦੇ ਹੋਰ ਨਵੇਂ ਮੈਂਬਰ ਬਣਾਉਣ ਲਈ ਕਿਹਾ ਗਿਆ ਅਤੇ ਮੌਜੂਦਾ ਮੈਂਬਰਾਂ ਨੂੰ ਮੀਟਿੰਗ ਵਿੱਚ ਵੱਧ ਤੋਂ ਵੱਧ ਹਾਜ਼ਰ ਹੋਣ ਲਈ ਕਿਹਾ ਗਿਆ। ਸੰਸਥਾ ਨੂੰ ਹੋਂਦ ਵਿੱਚ ਆਇਆ ਦੋ ਸਾਲ ਹੋ ਚੁੱਕੇ ਹਨ। ਸ੍ਰ ਟਿਵਾਣਾ ਵਲੋਂ ਨਵੇਂ ਪ੍ਰਧਾਨ ਦੀ ਚੋਣ ਸਰਵਸੰਮਤੀ ਨਾਲ ਕਰਕੇ ਸ੍ ਰਜਵੰਤ ਸਿੰਘ ਕਪੂਰ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ।ਸ੍ ਕੋਰਾ ਨੂੰ ਚੈਅਰਮੈਨ ਨਿਯੁਕਤ ਕੀਤਾ ਗਿਆ। ਸ੍ਰੀ ਮਾਵੀ ਸਲਾਹਕਾਰ ਵਲੋਂ ਸ੍ਰ ਟਿਵਾਣਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰ ਗੁਣਵੰਤ ਸਿੰਘ ਜਨਰਲ ਸਕੱਤਰ ਵਲੋਂ ਆਏ ਮੈਂਬਰਾਂ ਨੂੰ ਜੀ ਆਇਆਂ ਆਖਿਆ ਅਤੇ ਹਾਜ਼ਰੀ ਵਧਾਉਣ ਲਈ ਕਿਹਾ।ਮੀਟਿੰਗ ਵਿੱਚ ਸਰਵ ਸ੍ਰ ਗੁਰਮੁਖ ਸਿੰਘ, ਹਰਬੰਸ ਸਿੰਘ, ਹਰਸ਼ਰਨਜੀਤ ਸਿੰਘ, ਸੁਖਦੀਪ ਸਿੰਘ, ਮਹਿੰਦਰ ਸਿੰਘ ਖੋਖਰ, ਮਹਿੰਦਰ ਸਿੰਘ ਰਾਹੀ, ਤਰਸੇਮ ਸਿੰਘ, ਅਵਤਾਰ ਸਿੰਘ ਨਿਲਾਮੀਆਂ, ਜਗਦੀਸ਼ ਸਿੰਘ ਟਿਵਾਣਾ, ਸੁਦਾਗਰ ਸਿੰਘ, ਕੁਲਦੀਪ ਸਿੰਘ ਪੱਟੀ, ਪ੍ਰੀਤਇੰਦਰ ਮੋਹਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ