Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਸਾਬਕਾ ਸੀਐਮ ਗੁਜਰਾਤ ਸ੍ਰੀ ਵਿਜੇ ਰੂਪਾਨੀ ਜੀ ਦੇ ਜਾਣ ਦਾ ਪੰਜਾਬ ਅਤੇ ਪੂਰੇ ਭਾਰਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ - ਪਵਨ ਮਨੋਚਾ

14 ਜੂਨ, 2025 12:23 PM

ਪ੍ਰੀਤ ਪੱਤੀ

ਖਰੜ - ਭਾਰਤੀ ਜਨਤਾ ਪਾਰਟੀ ਜ਼ਿਲ੍ਹੇ ਮੋਹਾਲੀ ਦੇ ਵਾਈਸ ਪ੍ਰਧਾਨ ਪਵਨ ਮਨੋਚਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਡੇ ਪੰਜਾਬ ਦੇ ਪ੍ਰਭਾਰੀ ਅਤੇ ਸਾਬਕਾ ਸੀਐਮ ਗੁਜਰਾਤ ਸ੍ਰੀ ਵਿਜੇ ਰੂਪਾਨੀ ਜੀ ਸਾਡੇ ਵਿੱਚ ਨਹੀਂ ਰਹੇ । ਸਾਨੂੰ ਬਹੁਤ ਹੀ ਦੁਖ ਹੋਇਆ ਹੈ । ਪੰਜਾਬ ਵਿੱਚ ਉਹਨਾਂ ਨੇ ਬੀਜੇਪੀ ਨੂੰ ਬਹੁਤ ਹੀ ਮਜਬੂਤ ਕੀਤਾ ਹੈ ਅਤੇ ਸਾਨੂੰ ਉਹਨਾਂ ਕੋਲੋਂ ਬਹੁਤ ਕੁਝ ਸਿੱਖਣੇ ਨੂੰ ਮਿਲਿਆ ਹੈ । ਸ੍ਰੀ ਵਿਜੇ ਰੂਪਾਨੀ ਜੀ ਸ਼ਕਤੀ ਕੇਂਦਰ ਇਨਚਾਰਜ ਤੋਂ ਲੈ ਕੇ ਐਮਸੀ ਤੋਂ ਬਾਅਦ ਉਹ ਗੁਜਰਾਤ ਦੇ ਸੀਐਮ ਦੇ ਤੌਰ ਤੇ ਉਹਨਾਂ ਨੇ ਆਪਣੀ ਬਾਗ਼ਡੋਰ ਸੰਭਾਲੀ। ਸ਼੍ਰੀ ਵਿਜੇ ਰੁਪਾਨੀ ਜੀ 1956 ਤੋਂ ਲੈ ਕੇ ਉਹਨਾਂ ਨੇ ਅੱਜ ਤੱਕ ਆਪਣੀ ਸਾਰੀ ਜਿੰਦਗੀ ਬੀਜੇਪੀ ਦੇ ਨਾਮ ਲਗਾ ਦਿੱਤੀ ਅਤੇ ਸ੍ਰੀ ਵਿਜੇ ਰੂਪਾਨੀ ਜੀ ਨੇ ਗੁਜ਼ਰਾਤ ਦੇ ਸੀਐਮ ਹੋਣ ਦੇ ਨਾਤੇ ਵੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ। ਸ੍ਰੀ ਵਿਜੇ ਰੂਪਾਨੀ ਜੀ ਦਾ ਇਹ ਘਾਟਾ ਪੰਜਾਬ ਵਿੱਚ ਅਤੇ ਪੂਰੇ ਭਾਰਤ ਵਿੱਚ ਕਦੇ ਵੀ ਪੂਰਾ ਨਹੀਂ ਹੋ ਸਕਦਾ ।ਪਰਮਾਤਮਾ ਸ੍ਰੀ ਵਿਜੇ ਰੂਪਾਨੀ ਜੀ ਦੀ ਰੂਹ ਨੂੰ ਆਪਣੇ ਚਰਨਾਂ ਨਾਲ ਲਗਾਏ ਰੱਖੇ ਅਤੇ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ