Tuesday, May 13, 2025
BREAKING
PM ਮੋਦੀ ਦੀ ਪਾਕਿਸਤਾਨ ਨੂੰ ਸਿੱਧੀ ਚਿਤਾਵਨੀ! 'ਟੈਰਰ ਤੇ ਟ੍ਰੇਡ ਇਕੱਠੇ ਨਹੀਂ' ਦੇਸ਼ ਦੀਆਂ ਤਿੰਨੋਂ ਫੌਜਾਂ ਤੇ ਵਿਗਿਆਨੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਲਾਮ : PM ਮੋਦੀ ਭਾਰਤ-ਪਾਕਿ ਦੇ DGMO's ਵਿਚਾਲੇ ਗੱਲਬਾਤ ਖਤਮ, ਜੰਗਬੰਦੀ ਤੋਂ ਬਾਅਦ ਪਹਿਲੀ ਵਾਰ ਹੋਈ ਚਰਚਾ ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ PM ਮੋਦੀ ਦਿੱਲੀ ਵਿਧਾਨ ਸਭਾ ਦਾ ਮੰਗਲਵਾਰ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਦਾ ਦੂਜਾ ਪੜਾਅ ਰੱਦ ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਫਰਾਰ ਹੋਇਆ ਅੱਤਵਾਦੀ ਕਸ਼ਮੀਰਾ ਸਿੰਘ 9 ਸਾਲ ਬਾਅਦ ਗ੍ਰਿਫ਼ਤਾਰ ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ S-400 ਤੋਂ ਬਾਅਦ ਹੁਣ S-500 ਦੀ ਤਿਆਰੀ 'ਚ ਭਾਰਤ, ਰੂਸ ਨਾਲ ਕੀਤਾ ਜਾ ਸਕਦੈ ਵੱਡਾ ਸੌਦਾ ਫੌਜ ਨੇ ਜਾਰੀ ਕੀਤੀ ਵੀਡੀਓ, ਹੁਣ ਅਪੀਲ ਨਹੀਂ ਜੰਗ ਹੋਵੇਗੀ ਪਾਣੀ ਦੇ ਮੁੱਦੇ 'ਤੇ ਐਕਸ਼ਨ 'ਚ ਪੰਜਾਬ ਸਰਕਾਰ, BBMB ਖ਼ਿਲਾਫ਼ ਪੁੱਜੀ ਹਾਈਕੋਰਟ

ਪੰਜਾਬ

ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

11 ਮਈ, 2025 05:15 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਕੀਤੀ।

ਉਨ੍ਹਾਂ ਕਿਹਾ ਕਿ ਗਿਆਨੀ ਮੋਹਨ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ। ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ,ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਫਰਾਰ ਹੋਇਆ ਅੱਤਵਾਦੀ ਕਸ਼ਮੀਰਾ ਸਿੰਘ 9 ਸਾਲ ਬਾਅਦ ਗ੍ਰਿਫ਼ਤਾਰ

ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਫਰਾਰ ਹੋਇਆ ਅੱਤਵਾਦੀ ਕਸ਼ਮੀਰਾ ਸਿੰਘ 9 ਸਾਲ ਬਾਅਦ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ

ਵੱਡੀ ਖ਼ਬਰ: ਪੰਜਾਬ 'ਚ ਸਕੂਲਾਂ ਤੇ ਸਿੱਖਿਆ ਸੰਸਥਾਨਾਂ ਨੂੰ ONLINE ਪੜ੍ਹਾਈ ਕਰਵਾਉਣ ਦੇ ਹੁਕਮ

ਪਾਣੀ ਦੇ ਮੁੱਦੇ 'ਤੇ ਐਕਸ਼ਨ 'ਚ ਪੰਜਾਬ ਸਰਕਾਰ, BBMB ਖ਼ਿਲਾਫ਼ ਪੁੱਜੀ ਹਾਈਕੋਰਟ

ਪਾਣੀ ਦੇ ਮੁੱਦੇ 'ਤੇ ਐਕਸ਼ਨ 'ਚ ਪੰਜਾਬ ਸਰਕਾਰ, BBMB ਖ਼ਿਲਾਫ਼ ਪੁੱਜੀ ਹਾਈਕੋਰਟ

ਫਾਜ਼ਿਲਕਾ ਤੋਂ ਵੱਡੀ ਖ਼ਬਰ : 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਵੱਡੀ ਖ਼ਬਰ : 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

ਡੇਰਾ ਬਿਆਸ ਦੀ ਵਿਸ਼ਵ ਭਰ 'ਚ ਹੋ ਰਹੀ ਚਰਚਾ, ਜੰਗੀ ਪੀੜਤਾਂ ਲਈ ਵਧਾਏ ਹੱਥ

ਡੇਰਾ ਬਿਆਸ ਦੀ ਵਿਸ਼ਵ ਭਰ 'ਚ ਹੋ ਰਹੀ ਚਰਚਾ, ਜੰਗੀ ਪੀੜਤਾਂ ਲਈ ਵਧਾਏ ਹੱਥ

ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ 'ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ: ਡਿਪਟੀ ਕਮਿਸ਼ਨਰ

ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ 'ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ: ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ

ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਵਿਚ ਪਹਿਲੀ ਵਾਰ ਲਾਗੂ ਹੋਈ ਇਹ ਨੀਤੀ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਵਿਚ ਪਹਿਲੀ ਵਾਰ ਲਾਗੂ ਹੋਈ ਇਹ ਨੀਤੀ

ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ

ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ