Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

ਸਾਰਿਆਂ ਤੋਂ ਜ਼ਿੰਮੇਵਾਰ ਤਰੀਕੇ ਨਾਲ ਵਿਵਹਾਰ ਦੀ ਉਮੀਦ, CJP ਦੇ ਮਾਰਚ 'ਤੇ ਰੋਕ ਲਗਾਉਣ ਤੋਂ SC ਦਾ ਇਨਕਾਰ

31 ਅਗਸਤ, 2026 05:47 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ 5 ਸਤੰਬਰ ਨੂੰ ਪ੍ਰਸਤਾਵਿਤ ਮਾਰਚ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਕੋਈ ਵੀ ਹੁਕਮ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਉਸ ਨੂੰ ਉਮੀਦ ਹੈ ਕਿ ਸਾਰੀਆਂ ਧਿਰਾਂ ਸ਼ਾਂਤੀਪੂਰਵਕ ਅਤੇ ਕਾਨੂੰਨ ਦੇ ਦਾਇਰੇ 'ਚ ਰਹਿਣਗੀਆਂ।

ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਆਪਣੀ ਪਟੀਸ਼ਨ ਉਸ ਉੱਚ ਅਧਿਕਾਰ ਪ੍ਰਾਪਤ ਜਾਂਚ ਕਮੇਟੀ ਦੇ ਸਾਹਮਣੇ ਰੱਖੇ, ਜਿਸ ਦਾ ਗਠਨ ਅਦਾਲਤ ਨੇ ਨੀਟ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਹਿੰਸਾ ਦੇ ਦੋਸ਼ਾਂ ਦੀ ਜਾਂਚ ਲਈ ਕੀਤਾ ਹੈ। ਬੈਂਚ ਨੇ ਮਾਮਲੇ 'ਚ ਨੋਟਿਸ ਜਾਰੀ ਕਰਦੇ ਹੋਏ ਕਿਹਾ, "ਮੁੱਦੇ ਨੂੰ ਪੈਂਡਿੰਗ ਪਟੀਸ਼ਨਾਂ ਦੇ ਨਾਲ ਸੂਚੀਬੱਧ ਕੀਤਾ ਜਾਵੇ। ਇਸ ਦੀ ਸੁਣਵਾਈ 10 ਸਤੰਬਰ ਨੂੰ ਹੋਵੇਗੀ।"

ਬੈਂਚ ਨੇ ਕਿਹਾ, "ਉਨ੍ਹਾਂ ਤੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਉਮੀਦ ਕੀਤੀ ਜਾਂਦੀ ਹੈ ਅਤੇ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਦੀ ਜ਼ਿੰਮੇਵਾਰੀ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕੀ ਗੈਰ-ਕਾਨੂੰਨੀ ਹੈ ਅਤੇ ਕੀ ਜਾਇਜ਼ ਹੈ, ਵਿਚਕਾਰ ਫਰਕ ਕਰਨ। ਅਸੀਂ ਉਨ੍ਹਾਂ ਤੋਂ ਇਸ ਢਾਂਚੇ ਦੇ ਅੰਦਰ ਕੰਮ ਕਰਨ ਦੀ ਉਮੀਦ ਕਰਦੇ ਹਾਂ। ਅਸੀਂ ਦੋਵੇਂ ਧਿਰਾਂ ਤੋਂ ਇਕ ਦੂਜੇ ਦਾ ਸਤਿਕਾਰ ਕਰਨ, ਢੁਕਵੇਂ ਵਿਵਹਾਰ ਕਰਨ ਅਤੇ ਦੇਸ਼ ਦੇ ਕਾਨੂੰਨ ਦੀ ਪਾਲਣਾ ਕਰਨ ਦੀ ਉਮੀਦ ਕਰਦੇ ਹਾਂ।"

ਸੀਜੇਪੀ ਨੇ ਦਿੱਲੀ 'ਚ ਵਿਰੋਧ ਮਾਰਚ ਦਾ ਸੱਦਾ ਦਿੱਤਾ ਹੈ। ਸੰਗਠਨ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ 25 ਜੁਲਾਈ ਨੂੰ ਪ੍ਰੀਖਿਆ ਬੇਨਿਯਮੀਆਂ ਵਿਰੁੱਧ ਆਪਣੇ 36 ਦਿਨਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਹਨ। ਦਿੱਲੀ ਪੁਲਸ ਨੇ ਪਹਿਲਾਂ ਕਿਹਾ ਸੀ ਕਿ ਸੰਗਠਨ ਦੇ ਐਲਾਨ ਦੇ ਬਾਵਜੂਦ, ਉਸਨੂੰ ਇੰਡੀਆ ਗੇਟ ਤੋਂ ਦਿੱਲੀ ਪੁਲਸ ਹੈੱਡਕੁਆਰਟਰ ਤੱਕ ਮਾਰਚ ਲਈ ਸੀਜੇਪੀ ਤੋਂ ਕੋਈ ਅਰਜ਼ੀ ਪ੍ਰਾਪਤ ਨਹੀਂ ਹੋਈ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ