Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਸਾਵਧਾਨ! ਰੋਟੀ ਪਕਾਉਂਦੇ ਸਮੇਂ ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀਆਂ, ਜਾਣੋ ਬਣਾਉਣ ਦਾ ਤਰੀਕਾ

20 ਜੂਨ, 2025 07:55 PM

ਰੋਟੀ ਭਾਰਤੀ ਰਸੋਈ ਦੀ ਜਾਨ ਹੈ। ਹਰ ਘਰ ਵਿਚ ਰੋਜ਼ਾਨਾ ਰੋਟੀਆਂ ਬਣਦੀਆਂ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਰੋਟੀ ਪਕਾਉਣ ਸਮੇਂ ਕੀਤੀਆਂ ਕੁਝ ਆਮ ਗਲਤੀਆਂ ਤੁਹਾਡੀ ਸਿਹਤ ਲਈ ਨੁਕਸਾਨਦਾਇਕ ਹੋ ਸਕਦੀਆਂ ਹਨ? ਅਣਜਾਣੇ ਵਿਚ ਹੋ ਰਹੀਆਂ ਇਹ ਗਲਤੀਆਂ ਨਾ ਸਿਰਫ਼ ਰੋਟੀ ਦੇ ਸੁਆਦ ਨੂੰ ਖ਼ਰਾਬ ਕਰਦੀਆਂ ਹਨ, ਸਗੋਂ ਇਹ ਸਰੀਰ ਨੂੰ ਹਾਣੀ ਵੀ ਪਹੁੰਚਾ ਸਕਦੀਆਂ ਹਨ, ਤਾਂ ਆਓ ਜਾਣੀਏ ਕਿ ਰੋਟੀ ਪਕਾਉਂਦੇ ਸਮੇਂ ਕਿਹੜੀਆਂ ਗੱਲਾਂ ਤੋਂ ਰਹਿਣਾ ਚਾਹੀਦਾ ਹੈ। 

ਨਾ ਕਰੋ ਇਹ ਗਲਤੀਆਂ :-

ਠੰਢਾ ਤਵਾ ਵਰਤਣਾ
- ਜੇ ਤਵਾ ਠੰਢਾ ਹੋਵੇ ਤਾਂ ਰੋਟੀ ਨਾ ਸਹੀ ਤਰ੍ਹਾਂ ਸਿਕਦੀ ਹੈ, ਨਾ ਹੀ ਫੁਲਦੀ ਹੈ। ਇਹ ਕਰਕ ਜਾਂ ਖਰਾਬ ਹੋ ਜਾਂਦੀ ਹੈ।

ਰੋਟੀ ਨੂੰ ਬਾਰ-ਬਾਰ ਪਰਤਾਉਣਾ 
- ਰੋਟੀ ਨੂੰ ਵਾਰ ਵਾਰ ਪਰਤਾਉਣ ਨਾਲ ਇਹ ਨਰਮ ਦੀ ਥਾਂ ਕੜਕ ਹੋ ਜਾਂਦੀ ਹੈ, ਅਤੇ ਅੰਦਰੋਂ ਕੱਚੀ ਵੀ ਰਹਿ ਸਕਦੀ ਹੈ।

ਤਵੇ ਤੋਂ ਜਲਦੀ ਚੁੱਕਣਾ
- ਕਈ ਵਾਰੀ ਰੋਟੀ ਸਿੱਕਣ ਤੋਂ ਪਹਿਲਾਂ ਹੀ ਚੁੱਕ ਲਈ ਜਾਂਦੀ ਹੈ, ਜਿਸ ਨਾਲ ਇਹ ਅੱਧੀ ਕੱਚੀ ਰਹਿ ਜਾਂਦੀ ਹੈ।

ਪਕਾਉਣ ਵੇਲੇ ਵੱਧ ਤੇਲ ਜਾਂ ਘਿਓ ਪਾਉਣਾ
- ਆਮ ਰੋਟੀਆਂ 'ਤੇ ਜ਼ਰੂਰਤ ਤੋਂ ਵੱਧ ਤੇਲ ਜਾਂ ਘਿਓ ਪਾਉਣਾ ਸਿਹਤ ਲਈ ਚੰਗਾ ਨਹੀਂ। ਇਹ ਵਧੇਰੇ ਕੈਲੋਰੀ ਲਿਆਉਂਦਾ ਹੈ।

ਤੇਜ਼ ਹੀਟ 'ਤੇ ਰੱਖਣਾ 
- ਜੇ ਤੁਸੀਂ ਰੋਟੀ ਨੂੰ ਅੰਤ ਵਿਚ ਅੱਗ 'ਤੇ ਰੱਖਦੇ ਹੋ ਤਾਂ ਇਹ ਕੰਮ ਸਹੀ ਤਰੀਕੇ ਨਾਲ ਹੋਣਾ ਚਾਹੀਦਾ ਹੈ। ਗਲਤ ਰੱਖਣ ਨਾਲ ਰੋਟੀ ਸਿੱਧੇ ਸੜ ਜਾਂਦੀ ਹੈ ਜਾਂ ਕੱਚੀ ਰਹਿ ਜਾਂਦੀ ਹੈ।

 ਰੋਟੀ ਬਣਾਉਣ ਦਾ ਕੀ ਹੈ ਸਹੀ ਤਰੀਕਾ :-

- ਤਵਾ ਪੂਰੀ ਤਰ੍ਹਾਂ ਗਰਮ ਹੋਣਾ ਚਾਹੀਦਾ ਹੈ
- ਪਹਿਲੇ ਪਾਸੇ ਹਲਕਾ ਸਿਕਣ ਦਿਓ, ਫਿਰ ਦੂਜਾ ਪਾਸਾ ਚੰਗੀ ਤਰ੍ਹਾਂ ਪਕਾਓ
- ਅੰਤ ਵਿਚ ਜੇ ਲੋੜ ਹੋਵੇ ਤਾਂ ਸਿੱਧਾ ਅੱਗ 'ਤੇ ਫੁਲਾਓ।
- ਪਕਾਉਣ ਵੇਲੇ ਹੌਲੀ-ਹੌਲੀ ਦਬਾਅ ਦੇ ਕੇ ਰੋਟੀ ਨੂੰ ਫੁਲਣ ਵਿਚ ਮਦਦ ਕਰੋ।
- ਸਿੱਖੀ ਹੋਈ ਰੋਟੀ ਨੂੰ ਤੁਰੰਤ ਰੱਖਣ ਦੀ ਥਾਂ ਥੋੜ੍ਹਾ ਢਕ ਕੇ ਰੱਖੋ ਤਾਂ ਜੋ ਨਰਮੀ ਬਰਕਰਾਰ ਰਹੇ।

ਰੋਟੀ ਸਿਰਫ਼ ਇਕ ਰੋਜ਼ਾਨਾ ਦੀ ਖੁਰਾਕ ਨਹੀਂ, ਸਗੋਂ ਸਰੀਰ ਲਈ ਜ਼ਰੂਰੀ ਪੋਸ਼ਣ ਦਾ ਸਰੋਤ ਵੀ ਹੈ। ਇਸ ਕਰਕੇ ਜਦੋਂ ਤੁਸੀਂ ਰੋਟੀ ਬਣਾਉਣ ਜਾਂ ਪਕਾਉਣ ਲੱਗੋ, ਤਾਂ ਇਹਨਾਂ ਛੋਟੀਆਂ-ਛੋਟੀਆਂ ਗਲਤੀਆਂ ਤੋਂ ਬਚੋ, ਤਾਂ ਕਿ ਤੁਹਾਡੀ ਰੋਟੀ ਵੀ ਸਵਾਦਿਸ਼ਟ ਬਣੇ ਤੇ ਤੁਹਾਡੀ ਸਿਹਤ ਵੀ ਬਣੀ ਰਹੇ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ