Tuesday, February 24, 2026
BREAKING
MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, ਬੈਂਕ ਘੁਟਾਲਾ ਮੁੱਦੇ 'ਤੇ ਹੋਈ ਬਹਿਸ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਚੰਡੀਗੜ੍ਹ 'ਚ 8 DSP ਅਸਾਮੀਆਂ ਲਈ ਤਰੱਕੀ ਨੂੰ ਮਿਲੀ ਮਨਜ਼ੂਰੀ ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ

ਪੰਜਾਬ

ਸਾਹਨੀ ਨੇ ਚੁੱਕਿਆ ਉੱਜੜੇ ਸਿੱਖ ਪਰਿਵਾਰਾਂ ਲਈ ਵਿਸ਼ੇਸ਼ ਮੁੜ ਵਸੇਬੇ ਦਾ ਮੁੱਦਾ

09 ਦਸੰਬਰ, 2025 07:02 PM

ਚੰਡੀਗੜ੍ਹ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪਾਕਿਸਤਾਨ ਤੇ ਅਫ਼ਗਾਨਿਸਤਾਨ ਤੋਂ ਸ਼ਰਨਾਰਥੀਆਂ ਵਜੋਂ ਉੱਜੜ ਕੇ ਆਏ ਸਿੱਖ ਪਰਿਵਾਰਾਂ ਅਤੇ 1984 ਦੀ ਨਸਲਕੁਸ਼ੀ ਕਾਰਨ ਵਿਸਥਾਪਿਤ ਹੋਏ ਸਿੱਖਾਂ ਲਈ ਮੁੜ ਵਸੇਬੇ ਦਾ ਮੁੱਦਾ ਸੰਸਦ ’ਚ ਚੁੱਕਿਆ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੇ ਚੰਬਾ ਤੋਂ ਉੱਜੜੇ ਪਰਿਵਾਰਾਂ ਲਈ 2015 ਦੇ ਪੈਕੇਜ ਵਾਂਗ ਇਕ ਵਿਆਪਕ ਅਤੇ ਸਮਰਪਿਤ ਯੋਜਨਾ ਤੁਰੰਤ ਪੇਸ਼ ਕਰੇ, ਜੋ ਦੇਸ਼ ਭਰ ਦੇ ਸਾਰੇ ਵਿਸਥਾਪਤ ਸਿੱਖ ਪਰਿਵਾਰਾਂ ਲਈ ਸਥਾਈ ਰਿਹਾਇਸ਼, ਰੋਜ਼ੀ-ਰੋਟੀ ਸਹਾਇਤਾ, ਵਿੱਦਿਅਕ ਸਹਾਇਤਾ ਅਤੇ ਹੁਨਰ ਵਿਕਾਸ ਪ੍ਰਦਾਨ ਕਰੇ , ਜਿਸ ਨਾਲ ਉਨ੍ਹਾਂ ਦਾ ਅਸਲ ਪੁਨਰਵਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਜੰਮੂ-ਕਸ਼ਮੀਰ ’ਚ ਸਿੱਖਾਂ ਨੂੰ ਘੱਟ ਗਿਣਤੀ ਸਹੂਲਤਾਂ ਪ੍ਰਦਾਨ ਕਰੇ ਜਿਵੇਂ ਕਸ਼ਮੀਰੀ ਪੰਡਤਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ

ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ

ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ