Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸਾਹਿਤਕ ਸੱਥ ਖਰੜ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ।

17 ਨਵੰਬਰ, 2025 07:41 AM

ਖਰੜ - ਪ੍ਰੀਤ ਪੱਤੀ : ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ (ਕੈਨੇਡਾ) ਸਨ।ਪ੍ਰਧਾਨਗੀ ਮੰਡਲ ਵਿੱਚ ਉਨ੍ਹਾਂ ਦੇ ਨਾਲ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਸੁਰਜੀਤ ਸੁਮਨ ਤੇ ਪਿਆਰਾ ਸਿੰਘ ਰਾਹੀ ਸ਼ਾਮਿਲ ਹੋਏ।
ਗੁਰੂ ਸਾਹਿਬ ਨੂੰ ਸਮਰਪਿਤ ਚੱਲੇ ਕਵੀ ਦਰਬਾਰ ਵਿਚ ਸਾਰੇ ਸ਼ਾਇਰਾਂ ਵੱਲੋਂ ਗੁਰੂ ਜੀ ਨਾਲ ਸੰਬੰਧਿਤ ਰਚਨਾਵਾਂ ਹੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿਚ ਤਰਸੇਮ ਸਿੰਘ ਕਾਲੇਵਾਲ, ਗੁਰਮੀਤ ਸਿੰਘ ਸਿੰਗਲ, ਰਾਜਵਿੰਦਰ ਸਿੰਘ ਗੱਡੂ, ਦਲਬੀਰ ਸਿੰਘ ਸਰੋਆ, ਪਿਆਰਾ ਸਿੰਘ ਰਾਹੀ, ਹਾਕਮ ਸਿੰਘ ਨੱਤਿਆਂ, ਕੇਸਰ ਸਿੰਘ ਇੰਸਪੈਕਟਰ, ਬਲਵਿੰਦਰ ਸਿੰਘ ਢਿੱਲੋਂ, ਮੰਦਰ ਗਿੱਲ ਸਾਹਿਬਚੰਦੀਆ, ਸਰਬਜੀਤ ਸਿੰਘ, ਸਮਿੱਤਰ ਸਿੰਘ ਦੋਸਤ, ਜਗਤਾਰ ਸਿੰਘ ਜੋਗ, ਮਲਕੀਤ ਸਿੰਘ ਨਾਗਰਾ, ਅਮਰਜੀਤ ਕੌਰ ਮੋਰਿੰਡਾ, ਮਾਸਟਰ ਮਲਕੀਤ ਸਿੰਘ, ਧਿਆਨ ਸਿੰਘ ਕਾਹਲੋ, ਖੁਸ਼ੀ ਰਾਮ ਨਿਮਾਣਾ, ਗੁਰਸ਼ਰਨ ਸਿੰਘ ਕਾਕਾ, ਨਰਿੰਦਰ ਕੌਰ ਲੌਂਗੀਆ, ਰਵਿੰਦਰ ਲੁਬਾਣਾ, ਗੁਰਵਿੰਦਰ ਗੁਰੀ, ਜਸਵਿੰਦਰ ਸਿੰਘ ਕਾਈਨੌਰ, ਸੁਰਜੀਤ ਸੁਮਨ, ਸੁਰਿੰਦਰ ਸਿੰਘ ਰਸੂਲਪੁਰ, ਨੀਲਮ ਨਾਰੰਗ, ਰਤਨ ਬਾਬਕ ਵਾਲਾ, ਜਸਮਿੰਦਰ ਸਿੰਘ ਰਾਓ ਅਤੇ ਜਿਤੇਸ਼ ਤਾਂਗੜੀ ਆਦਿ ਨੇ ਭਾਗ ਲਿਆ।
ਜਸਪਾਲ ਸਿੰਘ ਦੇਸੂਵੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਾਲੀਆਂ ਸਿਖਿਆਵਾਂ ਉੱਤੇ ਚੱਲਣ ਦੀ ਅਪੀਲ ਕੀਤੀ ਅਤੇ ਸੱਥ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ, ਮੋਹਾਲੀ (ਰਜਿ. ), ਜਿਸ ਦੇ ਉਹ ਚੇਅਰਮੈਨ ਹਨ ਅਤੇ ਸਾਹਿਤਕ ਸੱਥ ਖਰੜ ਵੱਲੋਂ ਸਾਂਝੇ ਤੌਰ 'ਤੇ ਫਰਵਰੀ 2026 ਵਿਚ ਖਰੜ ਵਿਖੇ ਇਕ ਵਿਸ਼ਾਲ ਸਾਹਿਤਕ ਪ੍ਰੋਗਰਾਮ ਕਰਾਉਣ ਦਾ ਐਲਾਨ ਕੀਤਾ। ਸੱਥ ਵੱਲੋਂ ਜਸਪਾਲ ਦੇਸੂਵੀ ਜੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਸਟੇਜ ਸਕੱਤਰ ਦੇ ਫਰਜ਼ ਪਿਆਰਾ ਸਿੰਘ ਰਾਹੀ ਵਲੋਂ ਬਾਖੂਬੀ ਨਿਭਾਏ ਗਏ। ਇਸ ਤੋਂ ਇਲਾਵਾ ਜਗਤਾਰ ਸਿੰਘ ਖੇੜੀ, ਐਡਵੋਕੇਟ ਨਰਿੰਦਰ ਸਿੰਘ ਅਤੇ ਨਰਿੰਦਰ ਸਿੰਘ ਲੌਂਗੀਆ, ਆਦਿ ਵੀ ਹਾਜ਼ਰ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ