Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਸਾ਼ਮ ਲਾਲ ਬਾਂਸਲ ਬਣੇ ਖਾਲਸ ਪ੍ਰੇਮ ਮਾਰਗ ਸੋਸਾਇਟੀ ਦੇ ਪ੍ਰਧਾਨ

10 ਅਕਤੂਬਰ, 2025 06:37 PM
ਸੁਨਾਮ (ਰਮੇਸ਼ ਗਰਗ) : ਸਥਾਨਕ ਖਾਲਸ ਪ੍ਰੇਮ ਮਾਰਗ ਵੈਲਫੇਅਰ ਸੋਸਾਇਟੀ ਦੀ ਇੱਕ ਵਿਸੇ਼ਸ਼ ਮੀਟਿੰਗ ਸ, ਜੋਗਿੰਦਰ ਸਿੰਘ ਸਾਰੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੋਸਾਇਟੀ ਵੱਲੋਂ ਕੀਤੀ ਜਾ ਰਹੀ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ  ਨੂੰ ਹੋਰ ਬੇਹਤਰ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ। ਸਾਰੇ ਹਾਜ਼ਰ ਮੈਂਬਰਾਂ ਨੇ ਅਗਲੇ ਦੋ ਸਾਲਾਂ ਲਈ ਸਰਭ ਸੰਮਤੀ ਨਾਲ ਸ੍ਰੀ ਸਾ਼ਮ ਲਾਲ ਬਾਂਸਲ ਨੂੰ ਦੁਵਾਰਾ ਪ੍ਰਧਾਨ ਬਣਾ ਦਿਤਾ ਗਿਆ। ਇਸ ਮੌਕੇ ਤੇ ਸੋਸਾਇਟੀ ਦੇ  ਸਰਪ੍ਰਸਤ ਜੋਗਿੰਦਰ ਸਿੰਘ ਸਾਰੋਂ, ਮੈਨੇਜਰ ਵਿਕਰਮਜੀਤ ਸਿੰਘ ਵਿੱਕੀ, ਅਸੋ਼ਕ ਕੁਮਾਰ ਸਿੰਗਲਾ, ਸੱਤਪਾਲ ਸਾਰੋਂ, ਓਮ ਪ੍ਰਕਾਸ਼ ਮਾਰਡੇ, ਕ੍ਰਿਸ਼ਨ ਸੰਦੋਹਾ, ਸ,ਗੂਰਚਰਨ ਸਿੰਘ ਹਰੀਕਾ, ਪੁਨੀਤ ਗੋਇਲ ਰਿੰਕੂ, ਕਰਮ ਚੰਦ ਸ਼ਰਮਾ, ਜਗਦੀਸ਼ ਕੁਮਾਰ, ਰਾਜ ਕੁਮਾਰ ਗੋਇਲ, ਲਾਜਪਤ ਰਾਏ ਗਰਗ, ਪਵਨ ਕੁਮਾਰ ਗੁਪਤਾ, ਨਛੱਤਰ ਸਿੰਘ, ਰਾਜ ਕਮਾਰ ਪ੍ਰਿੰਸ, ਡਾ, ਗਗਨਦੀਪ ਸਿੰਘ, ਡਾ, ਰਸਵੀਰ ਸਿੰਘ, ਡਾ, ਗੁਰਪ੍ਰੀਤ ਸਿੰਘ, ਡਾ, ਸੱੱਤ ਪਾਲ ਗਰਗ  ਸਮੇਤ ਸੋਸਾਇਟੀ ਦੇ ਸੇਵਾਦਾਰ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ