Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਪੰਜਾਬ

'ਸਿਆਸਤ ਛੱਡ ਖੇਤੀ ਕਰਨ ਲਈ ਤਿਆਰ!', ਆਹ ਕੀ ਕਹਿ ਗਏ ਰਾਜਾ ਵੜਿੰਗ

09 ਜੁਲਾਈ, 2026 05:33 PM

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਪ੍ਰਧਾਨ ਦਾ ਅਹੁਦਾ ਤਾਂ ਕੀ, ਜੇਕਰ ਰਾਹੁਲ ਗਾਂਧੀ ਉਨ੍ਹਾਂ ਨੂੰ ਰਾਜਨੀਤੀ ਛੱਡ ਕੇ ਖੇਤੀ ਕਰਨ ਦਾ ਹੁਕਮ ਵੀ ਦੇਣ ਤਾਂ ਉਹ ਉਸ ਲਈ ਵੀ ਤਿਆਰ ਹਨ ਕਿਉਂਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਉਮੀਦ ਤੋਂ ਕਿਤੇ ਵੱਧ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ’ਚ ਕਈ ਤਰ੍ਹਾਂ ਦੀਆਂ ਕਮੀਆਂ ਹੋ ਸਕਦੀਆਂ ਹਨ ਅਤੇ ਉਨ੍ਹਾਂ ਨਾਲੋਂ ਕਈ ਵੱਧ ਯੋਗ ਆਗੂ ਪੰਜਾਬ ਕਾਂਗਰਸ ’ਚ ਮੌਜੂਦ ਹਨ ਪਰ ਜੇਕਰ ਹਾਈਕਮਾਂਡ ਨੇ ਉਨ੍ਹਾਂ ਨੂੰ ਪ੍ਰਧਾਨ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਤਾਂ ਉਹ ਇਸ ਨੂੰ ਪੂਰੀ ਈਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ’ਚ ਕੋਈ ਕਸਰ ਨਹੀਂ ਛੱਡਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਕਹਿਣ ਅਨੁਸਾਰ ਉਹ ਪਹਿਲਾਂ ਵੀ ਕੰਮ ਕਰਦੇ ਰਹੇ ਹਨ ਅਤੇ ਅੱਗੇ ਵੀ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਆਪਣੀ ਵਚਨਬੱਧਤਾ ਨੂੰ ਨਿਭਾਉਣ ਲਈ ਤਿਆਰ ਹਨ। ਪਰਿਵਾਰ ’ਚ ਕਈ ਵਾਰ ਆਪਸੀ ਕਹਾਸੁਣੀ ਹੋ ਸਕਦੀ ਹੈ ਪਰ ਜੇਕਰ ਕੋਈ ਆਗੂ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਨਾਰਾਜ਼ ਹੈ ਤਾਂ ਉਹ ਉਸ ਨੂੰ ਮਨਾਉਣ ਲਈ ਉਸ ਦੇ ਪੈਰਾਂ ਦੀ ਜੁੱਤੀ ਵੀ ਆਪਣੇ ਸਿਰ 'ਤੇ ਰੱਖਣ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੱਤਾਧਾਰੀ ਪਾਰਟੀ ਤੋਂ ਦੁਖੀ ਹੋ ਚੁੱਕੇ ਹਨ। ਪੰਜਾਬ ਭਾਰੀ ਕਰਜ਼ੇ ਹੇਠ ਦੱਬ ਚੁੱਕਾ ਹੈ ਅਤੇ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਮਾੜੀ ਹੈ। ਮੌਜੂਦਾ ਹਾਲਾਤ ’ਚ ਪੰਜਾਬ ਦੇ ਲੋਕਾਂ ਕੋਲ ਬਦਲਾਅ ਲਈ ਕਾਂਗਰਸ ਇਕ ਵੱਡਾ ਬਦਲ ਬਣ ਕੇ ਉੱਭਰੀ ਹੈ ਅਤੇ ਲੋਕ ਪੰਜਾਬ ’ਚ ਕਾਂਗਰਸ ਨੂੰ ਸੱਤਾ ’ਚ ਲਿਆਉਣ ਲਈ ਉਤਸੁਕ ਹਨ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸਾਰੇ ਆਗੂ ਆਪਸੀ ਮਤਭੇਦ ਭੁਲਾ ਕੇ ਹਾਈਕਮਾਂਡ ਵੱਲੋਂ ਦਿਖਾਏ ਰਾਹ 'ਤੇ ਚੱਲਣ ਤਾਂ ਕਾਂਗਰਸ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ’ਚ ਅਹਿਮ ਭੂਮਿਕਾ ਨਿਭਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ