Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸਿਟੀ ਮੀਡੀਆ ਪ੍ਰੈਸ ਕਲੱਬ ਵੱਲੋਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਲਗਾਇਆ ਗਿਆ ਲੰਗਰ...

27 ਦਸੰਬਰ, 2025 06:01 PM
ਸੁਨਾਮ  ਉਧਮ ਸਿੰਘ ਵਾਲਾ (ਰਮੇਸ਼ ਗਰਗ )ਸਥਾਨਕ ਪਟਿਆਲਾ ਰੋਡ ‌ ਤੇ ਕਚਹਿਰੀ ਦੇ ਸਾਹਮਣੇ ਸਿਟੀ ਮੀਡੀਆ ਪ੍ਰੈਸ ਕਲੱਬ ਵੱਲੋਂ ਪ੍ਰਧਾਨ ਤਰੁਣ ਬਾਂਸਲ ਦੀ ਅਗਵਾਈ ਦੇ ਵਿੱਚ ‌ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਪਰੌਂਠਿਆਂ ਤੇ  ਚਾਹ ਦਾ ਲੰਗਰ  ਲਗਾਇਆ ਗਿਆ 
ਇਸ ਮੌਕੇ ‌ ਜ਼ਿਲ੍ਾ ਪ੍ਰਧਾਨ ਮੈਡਮ ਦਮਨ ਥਿੰਦ ਬਾਜਵਾ ਅਤੇ ਹਰਮਨ ਦੇਵ ਬਾਜਵਾ ਦੀ ਮਾਤਾ ‌ ਸੁਰਿੰਦਰ ਕੌਰ ਜੀਤ ਬਾਜਵਾ , ਕਾਂਗਰਸੀ ਨੇਤਾ ਰਜਿੰਦਰ ਸਿੰਘ ਦੀਪਾ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਮਾਰਕੀਟ ਕਮੇਟੀ ਸਕੱਤਰ ਨਰਿੰਦਰ ਪਾਲ ਸ਼ਰਮਾ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਕਰਮਿੰਦਰ  ਸਿੰਘ ਟੋਨੀ, ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ , ਪੰਚਾਇਤ ਸੈਕਟਰੀ ਕੁਲਦੀਪ ਸਿੰਘ , ਪ੍ਰੈਸ ਕਲੱਬ ਤੋਂ ਕਿਰਪਾਲ ਸਿੰਘ ਸੰਧੇ, ਹਰਚੰਦ ਸਿੰਘ ਭੁੱਲਰ, ਸਰਬਜੀਤ ਧਾਲੀਵਾਲ, ਮੋਹਨ ਸ਼ਰਮਾ, ਯਾਦਵਿੰਦਰ ਸਿੰਘ ਲਾਲੀ, ਹਰਬੰਸ ਮਾਰਡੇ ਅਤੇ ਹੋਰ ਵੱਖ-ਵੱਖ ਪ੍ਰੈਸ ਆਗੂਆਂ ਵੱਲੋਂ ਇਸ ਮੌਕੇ ਹਾਜ਼ਰੀ ਲਗਾਈ ਗਈ। 
ਇਸ ਮੌਕੇ ਪ੍ਰਧਾਨ ਤਰੁਣ ਬਾਂਸਲ ਨੇ ਕਿਹਾ ਕਿ ਉਹਨਾਂ ਦੇ ਕਲੱਬ ਵੱਲੋਂ ਹਰ ਸਾਲ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਹ ਲੰਗਰ ਲਗਾਇਆ ਜਾਂਦਾ ਹੈ  ਉਹਨਾਂ ਨੇ ਦੱਸਿਆ ਕਿ ਸਾਰੇ ਕਲੱਬ ਮੈਂਬਰਾਂ ਵੱਲੋਂ ਇੱਥੇ ਸੇਵਾ ਨਿਭਾਈ ਗਈ ਹੈ ਅਤੇ ਸ਼ਰਧਾਲੂਆਂ ਵੱਲੋਂ ਵੀ ਵੱਧ ਚੜ ਕੇ ਸਹਿਯੋਗ ਦਿੱਤਾ ਗਿਆ ਹੈ ਉਹਨਾਂ ਦਾ ਕਲੱਬ ਪੱਤਰਕਾਰੀ ਦੇ ਖੇਤਰ ਦੇ ਨਾਲ ਨਾਲ ਸਮਾਜਿਕ ਅਤੇ ਧਾਰਮਿਕ ਕੰਮ ਵੀ  ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਵੀ ਕਈ ਪ੍ਰੋਜੈਕਟ ਲਗਾਏ ਜਾਣਗੇ 
ਇਸ ਮੌਕੇ ਸਾਬਕਾ ਕੌਂਸਲਰ ਪਰਮਿੰਦਰ ਜੋਰਜ, ਐਡਵੋਕੇਟ ਕ੍ਰਿਸ਼ਨ, ਰਣਵੀਰ ਰਾਣਾ, ਅਸ਼ਵਨੀ ਕੁਮਾਰ  ਅਤੇ ਪ੍ਰੈਸ ਕਲੱਬ ਤੋਂ ਕ੍ਰਿਸ਼ਨ ਸੰਦੋਹਾ, ਅਜਾਇਬ ਸਿੰਘ ਮੋਰਾਵਾਲੀ, ਭਗਵੰਤ  ਸਿੰਘ ਚੰਦੜ,  ਪ੍ਰਦੀਪ ਕੁਮਾਰ, ਬਿਕਰਮ ਸ਼ਰਮਾ, ਮਨਪ੍ਰੀਤ ਢਿੱਲੋ, ਅਰੁਣ ਬੰਸਲ, ਅਸ਼ੋਕ ਸਿੰਗਲਾ, ਅੰਸ਼ੂ ਡੋਗਰਾ, ਅਭਿਸ਼ੇਕ ਜਿੰਦਲ, ਹਾਕਮ ਭੱਟੀ, ਅਸ਼ੋਕ ਬਾਂਸਲ, ਮੰਗਤ ਰਾਏ, ਭਾਰਤ ਭੂਸ਼ਨ ਚਾਵਲਾ, ਰਜਿੰਦਰ ਸ਼ਾਹ, ਕੁਲਦੀਪ ਖਿੱਪਲ, ਰਾਜੂ ਸਿੰਗਲਾ , ਬਲਦੇਵ ਸਿੰਘ ਘੁੱਗੀ ਆਦੀ ਮੌਜੂਦ ਸੀ।
 
Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ