Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

ਸਿਨਰ ਨੇ ਆਪਣੇ ਕਰੀਅਰ ਦੀ 350ਵੀਂ ਜਿੱਤ ਦਰਜ ਕੀਤੀ

03 ਮਈ, 2026 06:32 PM

ਮੈਡ੍ਰਿਡ : ਵਿਸ਼ਵ ਦੇ ਨੰਬਰ ਇਕ ਖਿਡਾਰੀ ਜਾਨਿਕ ਸਿਨਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਕਰੀਅਰ ਦੀ 350ਵੀਂ ਜਿੱਤ ਹਾਸਲ ਕੀਤੀ ਅਤੇ ਪਹਿਲੀ ਵਾਰ ਮੈਡ੍ਰਿਡ ਓਪਨ ਟੈਨਿਸ ਟੂਰਨਾਮੈਂਟ ਦੇ ਫਾਈਨਲ ’ਚ ਆਪਣੀ ਜਗ੍ਹਾ ਬਣਾਈ। ਸਿਨਰ ਨੇ ਆਰਥਰ ਫਿਲਸ ਨੂੰ 6-2, 6-4 ਨਾਲ ਹਰਾ ਕੇ ਆਪਣੀ ਜਿੱਤ ਦਾ ਸਿਲਸਿਲਾ 22 ਮੈਚ ਤੱਕ ਵਧਾ ਦਿੱਤਾ। ਸਿਨਰ ਲਗਾਤਾਰ 5ਵੇਂ ਮਾਸਟਰਜ਼ 1000 ਟੂਰਨਾਮੈਂਟ ’ਚ ਦੁਨੀਆ ਦੇ ਤੀਜੇ ਨੰਬਰ ਦੇ ਖਿਡਾਰੀ ਅਲੈਗਜ਼ੈਂਡਰ ਜ਼ਵੇਰੇਵ ਦਾ ਸਾਹਮਣਾ ਕਰੇਗਾ।

ਜਰਮਨ ਖਿਡਾਰੀ ਨੇ ਸੈਮੀਫਾਈਨਲ ’ਚ ਬੈਲਜੀਅਮ ਦੇ ਅਲੈਗਜ਼ੈਂਡਰ ਬਲੌਕਸ ਨੂੰ 6-2, 7-5 ਨਾਲ ਹਰਾਇਆ। ਸਿਨਰ ਲਗਾਤਾਰ 5 ਮਾਸਟਰਜ਼ 1000 ਖਿਤਾਬ ਜਿੱਤਣ ਵਾਲਾ ਪਹਿਲਾ ਪੁਰਸ਼ ਖਿਡਾਰੀ ਬਣਨ ਦੀ ਕੋਸ਼ਿਸ਼ ਕਰੇਗਾ। ਉਸ ਨੇ ਇਸ ਤੋਂ ਪਹਿਲਾਂ ਪੈਰਿਸ, ਇੰਡੀਅਨ ਵੇਲਜ਼, ਮਿਆਮੀ ਤੇ ਮੋਂਟੇ ਕਾਰਲੋ ’ਚ ਖਿਤਾਬ ਜਿੱਤੇ ਸਨ। ਸਿਨਰ 2000 ਦੇ ਦਹਾਕੇ ’ਚ ਜਨਮਿਆ ਪਹਿਲਾ ਅਜਿਹਾ ਖਿਡਾਰੀ ਬਣ ਗਿਆ ਹੈ, ਜਿਸ ਨੇ ਆਪਣੇ ਕਰੀਅਰ ’ਚ 350 ਮੈਚ ਜਿੱਤੇ ਹਨ। ਇਹੀ ਨਹੀਂ, ਸਿਨਰ ਇਕ ਖਾਸ ਸੂਚੀ ’ਚ ਵੀ ਸ਼ਾਮਿਲ ਹੋ ਗਿਆ ਹੈ।

ਉਹ ਰੋਜ਼ਰ ਫੈੱਡਰਰ, ਨੋਵਾਕ ਜੋਕੋਵਿਚ ਅਤੇ ਰਾਫੇਲ ਨਡਾਲ ਤੋਂ ਬਾਅਦ ਸਾਰੇ 9 ਮਾਸਟਰਜ਼ 1000 ਟੂਰਨਾਮੈਂਟ ਦੇ ਫਾਈਨਲ ’ਚ ਪਹੁੰਚਣ ਵਾਲਾ ਚੌਥਾ ਅਤੇ ਸਭ ਤੋਂ ਘੱਟ ਉਮਰ ਦਾ ਪੁਰਸ਼ ਖਿਡਾਰੀ ਹੈ। ਮਹਿਲਾ ਵਰਗ ਦੇ ਫਾਈਨਲ ’ਚ ਮੀਰਾ ਐਂਡਰੀਵਾ ਦਾ ਸਾਹਮਣਾ ਮਾਰਟਾ ਕੋਸਤਯੁਕ ਨਾਲ ਹੋਵੇਗਾ।

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ