Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਪੰਜਾਬ

ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਝਟਕਾ! FIR ਰੱਦ ਕਰਨ ਤੋਂ ਕੀਤਾ ਇਨਕਾਰ

11 ਦਸੰਬਰ, 2025 06:14 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਬੇਅਦਬੀ ਦੀ ਘਟਨਾ ਨਾਲ ਸਬੰਧਤ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ਖ਼ਿਲਾਫ਼ ਦਰਜ ਐੱਫ. ਆਈ. ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਈ. ਪੀ. ਸੀ. ਅਦਾਲਤਾਂ ਨੂੰ ਸਪੈਸ਼ਲ ਕ੍ਰਾਈਮ, ਮੁੱਖ ਰੂਪ ’ਚ ਜਨਤਕ ਨਿਆਂ ਵਿਰੁੱਧ ਅਪਰਾਧਾਂ (ਜਿਵੇਂ ਝੂਠੀ ਗਵਾਹੀ, ਅਦਾਲਤ ’ਚ ਜਾਅਲਸਾਜ਼ੀ) ਜਾਂ ਕਾਨੂੰਨੀ ਅਥਾਰਟੀ ਦੇ ਹੱਕ ਦਾ ਨੋਟਿਸ ਲੈਣ ਤੋਂ ਰੋਕਦੀ ਹੈ, ਜਦੋਂ ਤੱਕ ਕਿ ਸਬੰਧਤ ਲੋਕ ਸੇਵਕ ਜਾਂ ਅਦਾਲਤ ਵੱਲੋਂ ਸ਼ਿਕਾਇਤ ਦਰਜ ਨਾ ਕੀਤੀ ਜਾਵੇ ਤਾਂ ਕਿ ਤੁੱਛ ਨਿੱਜੀ ਮੁਕੱਦਮਿਆਂ ਨੂੰ ਰੋਕਿਆ ਜਾ ਸਕੇ ਤੇ ਨਿਆਂਇਕ ਅਖੰਡਤਾ ਨੂੰ ਬਣਾਈ ਰੱਖਿਆ ਜਾ ਸਕੇ।

ਅਦਾਲਤ ਨੇ ਇਹ ਮੰਨਿਆ ਕਿ ਧਾਰਾ 195 ਸੀ. ਆਰ. ਪੀ. ਸੀ. ਤਹਿਤ ਰੋਕ ਕੇਵਲ ਮੈਜਿਸਟ੍ਰੇਟ ਵੱਲੋਂ ਨੋਟਿਸ ਲੈਣ ਦੇ ਪੜਾਅ ’ਚ ਲਾਗੂ ਹੁੰਦੀ ਹੈ ਨਾ ਕਿ ਐੱਫ. ਆਈ. ਆਰ. ਜਾਂ ਜਾਂਚ ਦੇ ਪੜਾਅ ’ਚ। ਜਸਟਿਸ ਤ੍ਰਿਭੁਵਨ ਦਹੀਆ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਮੈਜਿਸਟ੍ਰੇਟ ਵੱਲੋਂ ਅਪਰਾਧਾਂ ਦਾ ਨੋਟਿਸ ਲੈਣ ਸਮੇਂ ਦੇਖਿਆ ਜਾਣਾ ਚਾਹੀਦਾ ਹੈ ਤੇ ਇਹ ਪੜਾਅ ਹਾਲੇ ਤੱਕ ਨਹੀਂ ਆਇਆ। ਇਸ ਲਈ ਇਸ ਧਾਰਾ ਦੀਆਂ ਤਜਵੀਜ਼ਾਂ ਦੀ ਕਥਿਤ ਉਲੰਘਣਾ ਇਸ ਪੱਧਰ ’ਤੇ ਸਬੰਧਤ ਐੱਫ.ਆਈ.ਆਰ. ਰੱਦ ਕਰਨ ਦੀ ਮੰਗ ਦਾ ਆਧਾਰ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ