Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਸਿਰਫ਼ ਖੇਡਾਂ 'ਤੇ ਨਿਰਭਰ ਰਹਿਣਾ ਖ਼ਤਰਨਾਕ, ਪੜ੍ਹਾਈ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼ : PV ਸਿੰਧੂ

18 ਮਾਰਚ, 2026 06:42 PM

ਗੁਰੂਗ੍ਰਾਮ : ਦੋ ਵਾਰ ਦੀ ਓਲੰਪਿਕ ਤਗਮਾ ਜੇਤੂ ਭਾਰਤੀ ਬੈਡਮਿੰਟਨ ਸਟਾਰ ਪੀ.ਵੀ. ਸਿੰਧੂ ਨੇ ਉਭਰਦੇ ਖਿਡਾਰੀਆਂ ਲਈ ਪੜ੍ਹਾਈ ਨੂੰ ਬੇਹੱਦ ਜ਼ਰੂਰੀ ਦੱਸਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਖੇਡਾਂ 'ਤੇ ਧਿਆਨ ਦੇਣਾ ਅਤੇ ਪੜ੍ਹਾਈ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਜੋਖਮ ਭਰਿਆ ਹੋ ਸਕਦਾ ਹੈ, ਕਿਉਂਕਿ ਇੱਕ ਸੱਟ ਖਿਡਾਰੀ ਦਾ ਪੂਰਾ ਕਰੀਅਰ ਖ਼ਤਮ ਕਰ ਸਕਦੀ ਹੈ । ਡੀ.ਪੀ.ਐਸ. ਇੰਟਰਨੈਸ਼ਨਲ ਵਿਖੇ ਇੱਕ ਗੱਲਬਾਤ ਦੌਰਾਨ ਸਿੰਧੂ ਨੇ ਨੌਜਵਾਨ ਖਿਡਾਰੀਆਂ ਨੂੰ ਜ਼ਿੰਦਗੀ ਦੇ ਅਸਲ ਤਜ਼ਰਬਿਆਂ ਤੋਂ ਜਾਣੂ ਕਰਵਾਇਆ।

ਸੱਟ ਕਾਰਨ ਕਰੀਅਰ 'ਤੇ ਮੰਡਰਾਇਆ ਸੀ ਖ਼ਤਰਾ 
ਸਿੰਧੂ ਨੇ 2015 ਦੇ ਉਸ ਦੌਰ ਨੂੰ ਯਾਦ ਕੀਤਾ ਜਦੋਂ 2016 ਦੇ ਰਿਓ ਓਲੰਪਿਕ ਤੋਂ ਪਹਿਲਾਂ ਉਨ੍ਹਾਂ ਦੇ ਖੱਬੇ ਪੈਰ ਵਿੱਚ 'ਸਟ੍ਰੈੱਸ ਫ੍ਰੈਕਚਰ' ਹੋ ਗਿਆ ਸੀ। ਇਸ ਕਾਰਨ ਉਨ੍ਹਾਂ ਨੂੰ ਛੇ ਮਹੀਨੇ ਖੇਡ ਤੋਂ ਬਾਹਰ ਰਹਿਣਾ ਪਿਆ ਅਤੇ ਉਨ੍ਹਾਂ ਨੂੰ ਖ਼ੁਦ 'ਤੇ ਸ਼ੱਕ ਹੋਣ ਲੱਗਾ ਸੀ ਕਿ ਉਹ ਦੁਬਾਰਾ ਖੇਡ ਸਕਣਗੇ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸੱਟਾਂ ਦੱਸ ਕੇ ਨਹੀਂ ਆਉਂਦੀਆਂ ਅਤੇ ਅਜਿਹੇ ਸਮੇਂ ਵਿੱਚ ਪੜ੍ਹਾਈ ਹੀ ਤੁਹਾਡਾ ਸਭ ਤੋਂ ਵੱਡਾ ਸਹਾਰਾ ਬਣਦੀ ਹੈ। ਭਾਵੇਂ ਤਿਆਰੀ ਲਈ ਸਮਾਂ ਬਹੁਤ ਘੱਟ ਸੀ, ਫਿਰ ਵੀ ਉਨ੍ਹਾਂ ਨੇ ਰਿਓ ਵਿੱਚ ਚਾਂਦੀ ਦਾ ਤਗਮਾ ਜਿੱਤਿਆ।

ਸਿੱਖਿਆ ਹਮੇਸ਼ਾ ਰਹੇਗੀ ਤੁਹਾਡੇ ਨਾਲ 
ਸਿੰਧੂ ਨੇ ਰਾਸ਼ਟਰੀ ਕੋਚ ਪੁਲੇਲਾ ਗੋਪੀਚੰਦ ਦੀ ਗੱਲ ਦਾ ਸਮਰਥਨ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿੱਖਿਆ ਨੂੰ ਪਹਿਲ ਦੇਣ । ਉਨ੍ਹਾਂ ਕਿਹਾ, "ਤੁਸੀਂ ਸਾਰੀ ਉਮਰ ਸਿਖਰਲੇ ਪੱਧਰ 'ਤੇ ਨਹੀਂ ਖੇਡ ਸਕਦੇ। ਤੁਸੀਂ 45, 50 ਜਾਂ 60 ਸਾਲ ਦੀ ਉਮਰ ਤੱਕ ਖੇਡ ਨੂੰ ਜਾਰੀ ਨਹੀਂ ਰੱਖ ਸਕਦੇ, ਪਰ ਸਿੱਖਿਆ ਹਮੇਸ਼ਾ ਤੁਹਾਡੇ ਨਾਲ ਰਹੇਗੀ"।

ਖ਼ੁਦ ਐਮ.ਬੀ.ਏ. ਕਰਕੇ ਪੇਸ਼ ਕੀਤੀ ਮਿਸਾਲ 
ਸਿੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਐਮ.ਬੀ.ਏ. (MBA) ਕੀਤੀ ਹੈ ਅਤੇ ਉਹ ਜਾਣਦੇ ਹਨ ਕਿ ਸਵੇਰੇ ਟ੍ਰੇਨਿੰਗ, ਫਿਰ ਪੜ੍ਹਾਈ ਅਤੇ ਫਿਰ ਸ਼ਾਮ ਦੇ ਸੈਸ਼ਨ ਨੂੰ ਸੰਭਾਲਣਾ ਸੌਖਾ ਨਹੀਂ ਹੈ। ਉਨ੍ਹਾਂ ਅਨੁਸਾਰ, ਭਾਵੇਂ ਖੇਡਾਂ ਜ਼ਰੂਰੀ ਹਨ, ਪਰ ਇੰਨੀਆਂ ਵੀ ਨਹੀਂ ਕਿ ਤੁਸੀਂ ਆਪਣੀ ਪੜ੍ਹਾਈ ਪੂਰੀ ਤਰ੍ਹਾਂ ਰੋਕ ਦਿਓ। ਸਿੰਧੂ ਨੇ ਉਭਰਦੇ ਖਿਡਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਜ਼ਿੰਦਗੀ ਵਿੱਚ ਹਰ ਚੀਜ਼ ਲਈ ਤਿਆਰ ਰਹਿਣ ਅਤੇ ਪੜ੍ਹਾਈ ਦਾ ਇੱਕ ਵਿਕਲਪ (option) ਆਪਣੇ ਕੋਲ ਜ਼ਰੂਰ ਰੱਖਣ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ