Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ

08 ਫ਼ਰਵਰੀ, 2026 05:59 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਸਿਵਲ ਡਿਫੈਂਸ ਨੂੰ ਪੂਰੇ ਦੇਸ਼ ਵਿੱਚ ਹੋਰ ਮਜ਼ਬੂਤ ਕਰਨ ਲਈ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਪੱਧਰ ਤੇ ਸਿਵਲ ਡਿਫੈਂਸ ਸਮਰੱਥਾ ਨਿਰਮਾਣ ਪ੍ਰੋਗਰਾਮ ਉਲੀਕੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਰਵੇਲ ਸਿੰਘ ਰੰਧਾਵਾ ਜੀ ਜ਼ਿਲ੍ਹਾ ਕਮਾਡੈਂਟ ਪੰਜਾਬ ਹੋਮ ਗਾਰਡਜ਼ ਤੇ ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਹੁਸ਼ਿਆਰਪੁਰ ਨੇ ਕਿਹਾ ਕਿ ਮਾਨਯੋਗ ਸਪੈਸ਼ਲ ਡੀ.ਜੀ.ਪੀ. ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸ੍ਰੀ ਸੰਜੀਵ ਕਾਲੜਾ ਜੀ ਤੇ ਐਡੀਸ਼ਨਲ ਕਮਾਂਡੈਂਟ ਜਰਨਲ ਪੰਜਾਬ ਹੋਮ ਗਾਰਡਜ਼ ਅਤੇ ਐਡੀਸ਼ਨਲ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸ੍ਰੀ ਹਰਮਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਫਰਵਰੀ ਤੋਂ 16 ਫਰਵਰੀ 2026 ਤੱਕ ਐਸ.ਡੀ. ਕਾਲਜ ਫਗਵਾੜਾ ਰੋਡ ਹੁਸ਼ਿਆਰਪੁਰ ਵਿਖੇ ਸ੍ਰੀਮਤੀ ਆਸ਼ਿਕਾ ਜੈਨ ਜੀ ਡਿਪਟੀ ਕਮਿਸ਼ਨਰ-ਕਮ ਕੰਟਰੋਲਰ ਸਿਵਲ ਡਿਫੈਂਸ ਹੁਸ਼ਿਆਰਪੁਰ ਦੇ ਵਿਸ਼ੇਸ਼ ਸਹਿਯੋਗ ਨਾਲ 180 ਵਲੰਟੀਅਰਾਂ ਦਾ ਦੂਜਾ ਵਿਸ਼ੇਸ਼ 7 ਰੋਜਾ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਯੁੱਧ ਅਤੇ ਆਫਤਾਂ ਦੌਰਾਨ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ 18 ਸਾਲਾਂ ਤੋਂ ਵੱਧ ਉਮਰ ਵਾਲੇ ਨਾਗਰਿਕ ਇਸ ਟ੍ਰੇਨਿੰਗ ਵਿੱਚ ਭਾਗ ਲੈ ਸਕਦੇ ਹਨ। ਸ੍ਰੀ ਰੰਧਾਵਾ ਜੀ ਨੇ ਸਮਾਜ ਸੇਵਾ ਤੇ ਦੇਸ਼ ਪ੍ਰਤੀ ਸਮਰਪਣ ਭਾਵਨਾ ਰੱਖਣ ਵਾਲੇ ਹਰ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਇਸ 7 ਰੋਜਾ ਟ੍ਰੇਨਿੰਗ ਕੈਂਪ ਵਿੱਚ ਭਾਗ ਲੈਣ। ਕੈਂਪ ਵਿੱਚ ਆਉਣ ਸਮੇਂ 2 ਫੋਟੋ, ਆਧਾਰ ਕਾਰਡ ਦੀ ਕਾਪੀ ਨਾਲ ਲੈ ਕੇ ਆਉਣ।ਵਧੇਰੇ ਜਾਣਕਾਰੀ ਲਈ ਸ਼੍ਰੀ ਦਵਿੰਦਰ ਸਿੰਘ ਕੰਪਨੀ ਕਮਾਂਡਰ, ਪੰਜਾਬ ਹੋਮ ਗਾਰਡਜ਼ ਨਾਲ ਮੋਬਾਇਲ ਨੰਬਰ 9781097800 ਤੇ ਸੰਪਰਕ ਕਰ ਸਕਦੇ ਹੋ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ