Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਾਪਿਆਂ ਨੂੰ ਅਪੀਲ

03 ਅਪ੍ਰੈਲ, 2026 06:42 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਦੀ ਦੇਖ-ਰੇਖ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲੜਕੀਆਂ ਦੀ ਸਿਹਤ ਸੁਰੱਖਿਆ ਲਈ HPV (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨੇਸ਼ਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਵੱਲੋਂ ਦੱਸਿਆ ਗਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ 200 ਤੋਂ ਵੱਧ ਖੁਰਾਕਾਂ ਸਫਲਤਾਪੂਰਵਕ ਲਗਾਈਆਂ ਜਾ ਚੁੱਕੀਆਂ ਹਨ।

ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ HPV ਵੈਕਸੀਨ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਇੱਕ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਉਪਾਇ ਹੈ। ਉਹਨਾਂ ਦੱਸਿਆ ਕਿ ਇਹ ਵੈਕਸੀਨ 14 ਤੋਂ 15 ਸਾਲ ਉਮਰ ਦੀਆਂ ਲੜਕੀਆਂ ਨੂੰ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਇਹ ਸਹੂਲਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ-ਡਿਵਿਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਉਪਲਬਧ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਯੋਗ ਉਮਰ ਵਾਲੀਆਂ ਲੜਕੀਆਂ ਨੂੰ ਸ਼ਨੀਵਾਰ, 4 ਅਪ੍ਰੈਲ 2026 ਨੂੰ ਆਪਣੇ ਨਜ਼ਦੀਕੀ ਸਿਹਤ ਕੇਂਦਰ ਤੇ ਲੈ ਕੇ ਆਉਣ ਅਤੇ ਇਹ ਵੈਕਸੀਨ ਜ਼ਰੂਰ ਲਗਵਾਉਣ।

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਨੇ ਆਪਣੇ ਬਿਆਨ ਵਿੱਚ ਕਿਹਾ ਕਿ HPV ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਹੀ ਲਾਭਦਾਇਕ ਹੈ, ਜੋ ਕਿ ਭਾਰਤ ਦੀਆਂ ਮਹਿਲਾਵਾਂ ਵਿੱਚ ਦੂਜਾ ਸਭ ਤੋਂ ਆਮ ਕੈਂਸਰ ਮੰਨਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਨਿੱਜੀ ਸਿਹਤ ਸੰਸਥਾਨਾਂ ਵਿੱਚ ਇਸ ਵੈਕਸੀਨ ਦੀ ਕੀਮਤ ਲਗਭਗ 4000 ਰੁਪਏ ਜਾਂ ਇਸ ਤੋਂ ਵੱਧ ਹੁੰਦੀ ਹੈ, ਜਦਕਿ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਇਹ ਵੈਕਸੀਨ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ। ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸਦੇ ਕੋਈ ਗੰਭੀਰ ਸਾਈਡ ਇਫੈਕਟ ਨਹੀਂ ਹੁੰਦੇ।

ਉਹਨਾਂ ਅੱਗੇ ਕਿਹਾ ਕਿ ਮਾਪੇ ਇਮਤਿਹਾਨੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਪਣੀਆਂ ਬੇਟੀਆਂ ਦਾ ਟੀਕਾਕਰਨ ਕਰਵਾ ਲੈਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅੜਚਣ ਤੋਂ ਬਚਿਆ ਜਾ ਸਕੇ ਅਤੇ ਵੱਧ ਤੋਂ ਵੱਧ ਲੜਕੀਆਂ ਇਸ ਮਹੱਤਵਪੂਰਨ ਵੈਕਸੀਨ ਦਾ ਲਾਭ ਲੈ ਸਕਣ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ