Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸਿੰਘ 

05 ਦਸੰਬਰ, 2025 04:42 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਮੌਜੂਦ ਸਨ। 

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਸਾਂਝੇ ਕੀਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 
 
ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਜ਼ਿਲ੍ਹੇ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ