Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

07 ਨਵੰਬਰ, 2025 05:24 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਕ ਦੇ ਨਵੇਂ ਮੈਡੀਕਲ ਅਫਸਰ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।
 
ਜਾਣਕਾਰੀ ਅਨੁਸਾਰ ਸਿਹਤ ਬਲਾਕ ਬਲਾਚੌਰ ਅਧੀਨ ਆਮ ਆਦਮੀ ਕਲੀਨਕ, ਅਰਬਨ ਬਲਾਚੌਰ ਵਿੱਚ ਡਾ. ਪ੍ਰਭਲੀਨ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਸੰਭਾਲ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨੂੰ ਪੂਰਾ ਕਰ ਰਹੇ ਹਨ ਜੋ ਕਿ ਆਮ ਆਦਮੀ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਰਦਾਨ ਹਨ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ