Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

04 ਫ਼ਰਵਰੀ, 2026 04:46 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਮ ਆਦਮੀ ਕਲੀਨਕ, ਬੰਗਾ ਦੇ ਨਵੇਂ ਮੈਡੀਕਲ ਅਫਸਰ ਡਾ. ਰੀਟਾ ਚੰਦੇਲ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਡਾ. ਰੀਟਾ ਚੰਦੇਲ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
 
ਉਨ੍ਹਾਂ ਹੋਰ ਕਿਹਾ ਕਿ ਨਵੇਂ ਮੈਡੀਕਲ ਅਫਸਰ ਦੀ ਤਾਇਨਾਤੀ ਨਾਲ ਇਲਾਕੇ ਦੇ ਲੋਕਾਂ ਨੂੰ ਹੋਰ ਵਧੀਆ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਸਿਹਤ ਵਿਭਾਗ ’ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ