Tuesday, March 17, 2026
BREAKING
ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ ਜੰਗ ਵਿਚਾਲੇ ਅਹਿਮ ਖ਼ਬਰ ; ਇਜ਼ਰਾਈਲ ਨੇ ਮਾਰ 'ਤਾ ਈਰਾਨ ਦੀ ਬਾਸੀਜ ਫੋਰਸ ਦਾ ਮੁਖੀ ! ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ; ਸੁੱਖੂ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼ ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਕੀਤੀ ਖਾਰਜ

ਪੰਜਾਬ

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

17 ਮਾਰਚ, 2026 05:24 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਮ ਆਦਮੀ ਕਲੀਨਕ, ਸਾਹਿਬਾ ਦੇ ਨਵੇਂ ਮੈਡੀਕਲ ਅਫਸਰ ਡਾ. ਸ਼ਰਨਜੀਤ ਕੌਰ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਡਾ. ਸ਼ਰਨਜੀਤ ਕੌਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
 
ਉਨ੍ਹਾਂ ਹੋਰ ਕਿਹਾ ਕਿ ਨਵੇਂ ਮੈਡੀਕਲ ਅਫਸਰ ਦੀ ਤਾਇਨਾਤੀ ਨਾਲ ਇਲਾਕੇ ਦੇ ਲੋਕਾਂ ਨੂੰ ਹੋਰ ਵਧੀਆ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਸਿਹਤ ਵਿਭਾਗ ’ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ

ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ

ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ

ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ

ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ

ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

ਕੈਂਸਰ ਵਰਗੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਜੀਵਨ ਬਚਾਉਣ ਵਿੱਚ ਅਹਿਮ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕੈਂਸਰ ਵਰਗੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਜੀਵਨ ਬਚਾਉਣ ਵਿੱਚ ਅਹਿਮ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ