Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਸਿਹਤ ਵਿਭਾਗ ਐਮਰਜੈਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਾ ਬਲਬੀਰ ਕੁਮਾਰ

09 ਸਤੰਬਰ, 2025 05:17 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਗੁਆਂਢੀ ਰਾਜਾਂ ਸਮੇਤ ਸੂਬੇ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਤਾਂ ਜੋ ਆਮ ਲੋਕਾਂ ਦੀ ਸਿਹਤ ਨੂੰ ਨੁਕਸਾਨ ਹੋਣ ਤੋਂ ਰੋਕਿਆ ਜਾ ਸਕੇ।

ਇਹ ਪ੍ਰਗਟਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਬੁਰਜ ਟਹਿਲ ਦਾਸ ਦਾ ਦੌਰਾ ਕਰਕੇ ਦਰਿਆ ਦੇ ਬੰਨ੍ਹਾਂ ਦੀ ਮੌਜੂਦਾ ਸਥਿਤੀ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਆਂਢੀ ਰਾਜਾਂ ਸਮੇਤ ਸੂਬੇ ਵਿੱਚ ਲਗਾਤਾਰ ਭਾਰੀ ਵਰਖਾ ਹੋ ਰਹੀ ਹੈ। ਇਸ ਲਈ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਸਿਹਤ ਵਿਭਾਗ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ।

ਉਨ੍ਹਾਂ ਦੱਸਿਆ ਕਿ ਐਮਰਜੈਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਰੋਜ਼ਾਨਾ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਸੁਣੀਆਂ। ਉਨ੍ਹਾਂ ਪਿੰਡ ਵਾਲਿਆਂ ਨਾਲ ਜੀਵਾਣੂਆਂ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ, ਇੰਫੈਕਸ਼ਨ ਤੋਂ ਬਚਾਅ ਕਰਨ ਦੇ ਨੁਕਤੇ ਸਾਂਝੇ ਕੀਤੇ।

ਇਸ ਮੌਕੇ ਹੋਰਨਾਂ ਤੋੰ ਇਲਾਵਾ ਮਪਹਸ ਜੋਗਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ