Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਿਹਤ ਵਿਭਾਗ 'ਕੇਅਰ ਕੰਪੈਨੀਅਨ ਪ੍ਰੋਗਰਾਮ' ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ: ਡਾ ਹਰੀਸ਼ ਕਿਰਪਾਲ 

10 ਫ਼ਰਵਰੀ, 2026 07:38 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕੇਅਰ ਕੰਪੈਨੀਅਨ ਪ੍ਰੋਗਰਾਮ ਨੂੰ ਕਮਿਊਨਿਟੀ ਹੈਲਥ ਸੈਂਟਰਾਂ ਤੱਕ ਵਿਸਥਾਰ ਦੇਣ ਲਈ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਟ੍ਰੇਨਿੰਗ ਆਫ਼ ਟ੍ਰੇਨਰਜ਼ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਸੀ.ਐਚ.ਸੀ. ਸੜੋਆ ਅਤੇ ਸੀ.ਐਚ.ਸੀ. ਰਾਹੋਂ ਤੋਂ ਸਟਾਫ਼ ਨਰਸਾਂ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਨੇ ਭਾਗ ਲਿਆ। ਟ੍ਰੇਨਿੰਗ ਦੌਰਾਨ ਕੇਅਰ ਕੰਪੈਨੀਅਨ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਕਿਹਾ ਕਿ ਸਟਾਫ ਨਰਸਾਂ ਅਤੇ ਸਿਹਤ ਸੰਭਾਲ ਸਟਾਫ ਸੀ.ਸੀ.ਪੀ. ਸੈਸ਼ਨਾਂ ਰਾਹੀਂ ਇਹ ਯਕੀਨੀ ਬਣਾ ਰਹੇ ਹਨ ਕਿ ਕੋਈ ਵੀ ਗਰਭਵਤੀ ਔਰਤ, ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਿਹਤ ਸਿੱਖਿਆ ਤੋਂ ਵਾਂਝੇ ਨਾ ਰਹਿਣ। ਇਹ ਪ੍ਰੋਗਰਾਮ ਬਹੁਤ ਮਹੱਤਵਪੂਰਨ ਹੈ, ਜਿਸਦਾ ਉਦੇਸ਼ ਪ੍ਰਮੋਟਿਵ ਅਤੇ ਪ੍ਰੀਵੈਂਟਿਵ ਹੈਲਥ ਨੂੰ ਮਜ਼ਬੂਤ ਕਰਨਾ ਹੈ। ਇਸ ਪ੍ਰੋਗਰਾਮ ਦਾ ਵਿਸਥਾਰ ਮਾਂ ਅਤੇ ਬੱਚੇ ਦੀ ਸਿਹਤ ਤੋਂ ਇਲਾਵਾ ਮੈਡੀਕਲ ਅਤੇ ਸਰਜੀਕਲ ਇਨ-ਪੇਸ਼ੈਟ ਕੇਅਰ ਦੇ ਖੇਤਰ ਤੱਕ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਜ਼ਰੂਰੀ ਬੁਨਿਆਦੀ ਸਿਹਤ ਅਭਿਆਸਾਂ ਬਾਰੇ ਸਿੱਖਿਅਤ ਕਰਨ ਵਿੱਚ ਮਦਦ ਕਰਦਾ ਹੈ ਤਾਂ ਜੋ ਉਹ ਆਪਣੀ ਸਿਹਤ ਅਤੇ ਤੰਦਰੁਸਤੀ ਦਾ ਖੁਦ ਖਿਆਲ ਰੱਖ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਹਤ ਵਿਭਾਗ 'ਕੇਅਰ ਕੰਪੈਨੀਅਨ ਪ੍ਰੋਗਰਾਮ' ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ।
 
ਇਸ ਟ੍ਰੇਨਿੰਗ ਨੂੰ ਮਾਸਟਰ ਟ੍ਰੇਨਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਸਟਾਫ਼ ਨਰਸ, ਸੀ.ਐੱਚ.ਸੀ. ਮੁਕੰਦਪੁਰ ਅਤੇ ਸ੍ਰੀਮਤੀ ਅਨੂੰ ਘਈ, ਸਟਾਫ਼ ਨਰਸ, ਸੀ.ਐੱਚ.ਸੀ. ਬੰਗਾ ਵੱਲੋਂ ਬਖ਼ੂਬੀ ਤਰੀਕੇ ਨਾਲ ਸੰਚਾਲਿਤ ਕੀਤਾ ਗਿਆ।
 
ਇਸ ਮੌਕੇ ਸਿਹਤ ਅਧਿਕਾਰੀਆਂ ਵੱਲੋਂ ਉਮੀਦ ਜਤਾਈ ਗਈ ਕਿ ਇਸ ਟ੍ਰੇਨਿੰਗ ਤੋਂ ਬਾਅਦ ਟ੍ਰੇਨਿੰਗ ਪ੍ਰਾਪਤ ਕਰਮਚਾਰੀ ਆਪਣੇ-ਆਪਣੇ ਸਿਹਤ ਕੇਂਦਰਾਂ ਵਿੱਚ ਕੇਅਰ ਕੰਪੈਨੀਅਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਗੇ, ਜਿਸ ਨਾਲ ਮਰੀਜ਼ਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਬਿਹਤਰ ਅਤੇ ਮਨੁੱਖੀ ਸਿਹਤ ਸੇਵਾਵਾਂ ਮਿਲਣਗੀਆਂ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ