Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਐਨ ਐਚ ਐਮ ਅਧੀਨ ਕੰਮ ਕਰ ਰਹੀਆਂ ਹੈਲਥ ਵਰਕਰਾਂ (ਫੀਮੇਲ) ਜਥੇਬੰਦੀ ਦੀ ਇਕ ਅਹਿਮ ਮੀਟਿੰਗ ਵਿੱਚ "ਬਰਾਬਰ ਕੰਮ, ਬਰਾਬਰ ਤਨਖਾਹ" ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਆਉਦੇ ਦਿਨਾ ਕਰਨ ਦਾ ਭਰੋਸਾ! 

10 ਫ਼ਰਵਰੀ, 2026 07:39 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਵਿੱਚ ਕੰਮ ਕਰਦੀਆ ਮੁਲਾਜਮਾ ਦੀ ਪ੍ਰਮੁਖ ਜਥੇਬੰਦੀਆ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਅਤੇ 2211 ਹੈਡ ਕੰਟਰੇਕਟ ਮਲਟੀਪਰਪਜ ਹੈਲਥ ਇੰਪਲਾਈਜ ਫੀਮੇਲ ਯੂਨੀਅਨ ਪੰਜਾਬ, ਸੈਕਿੰਡ ਮਲਟੀਪਰਪਜ ਹੈਲਥ ਇੰਪਲਾਈਜ  ਫੀਮੇਲ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੁਬਾਈ ਪ੍ਰਧਾਨ ਸਰਬਜੀਤ ਕੋਰ ਨਵਾ ਸਹਿਰ, ਸੁਬਾਈ ਪ੍ਰਧਾਨ ਸਰਬਜੀਤ ਕੋਰ ਜਲੰਧਰ ਸੁਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੀਪ ਕੋਰ ਨਵਾ ਸਹਿਰ,ਜਸਵੀਰ ਕੋਰ ਸੰਗਰੂਰ, ਜਸਪ੍ਰੀਤ ਕੋਰ ਸੰਗਰੂਰ , ਗੁਰਮੀਤ ਕੋਰ ਪਟਿਆਲਾ, ਅੰਮਿਤ ਕੋਰ ਮੁਹਾਲੀ ਦੀ ਅਗਵਾਈ ਹੇਠ 10ਮੈਬਰੀ ਵਫਦ ਦੀ ਇਕ ਅਹਿਮ ਮੀਟਿੰਗ  ਐਨ ਐਚ ਐਮ ਦੇ ਮੁੱਖ ਦਫਤਰ  ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਸਰਕਾਰ ਵਲੋ ਐਨ ਐਚ ਐਮ ਦੇ ਡਾਇਰੈਕਟਰ ਆਈ ਏ ਐਸ ਸ੍ਰੀ ਘਨੀਸਿਆਮ ਥੋਰੀ, ਡਾਇਰੈਕਟਰ ਐਨ  ਐਚ ਐਮ ਡਾ ਬਲਵਿੰਦਰ ਕੋਰ ਅਤੇ ਹੋਰ ਅਧਿਕਾਰੀਆ ਨਾਲ ਅੱਜ ਅਹਿਮ ਮੀਟਿੰਗ ਕੀਤੀ ਮੀਟਿੰਗ ਵਿੱਚ ਕਾਫੀ ਮੰਗਾ ਵਿਚਾਰੀਆ ਗਾਈਆ   ਐਮ ਡੀ ਥੋਰੀ  ਨੇ ਮੁੱਖ ਮੰਗ ਮਾਨਯੋਗ ਹਾਈਕੋਰਟ ਦੇ ਫੈਸਲੇ ਮੁਤਾਬਕ ਕੰਟਰੇਕਟ ਹੈਲਥ ਵਰਕਰ 2211 ਹੈਡ ਅਤੇ ਸੈਕਿੰਡ ਨੂੰ ਆਉਦੈ ਦਿਨਾ ਦੇ ਅੰਦਰ ਅੰਦਰ ਬਰਾਬਰ ਕੰਮ ਬਰਾਬਰ ਤਨਖਾਹ  ਦੇਣ ਦਾ ਵਿਸਵਾਸ਼ ਦੁਆਇਆ ਇਸ ਸਬੰਧੀ ਫਾਈਲ  ਸਰਕਾਰ ਕੋਲ ਹੈ  ਸਰਕਾਰ ਤੋ ਮਨਜੂਰੀ  ਛੇਤੀ ਮਿਲਣ ਜਾ ਰਹੀ ਹੈ  ਇਹ ਮਸਲਾ ਛੇਤੀ ਹੱਲ ਹੋ ਜਾਵੇਗਾ ਦਫਤਰ ਵਲੋ ਇਸ ਕੇਸ ਦੀ ਪੂਰੀ ਪੈਰਵੀ ਕੀਤੀ ਜਾ ਰਹੀ ਹੈ ਇਸ ਮੋਕੇ ਅਧਿਕਾਰੀਆ ਨੇ ਸਿਹਤ ਵਿਭਾਗ ਦੇ ਮੁਲਾਜਮ ਆਗੂਆ ਨੂੰ ਦੱਸਿਆ ਕਿ ਉਨਾ ਦੇ ਸਾਰੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਹੋਣਗੇ ਉਹ ਆਪਣੀਆ ਡਿਉਟੀਆ ਇਮਾਨਦਾਰੀ ਨਾਲ ਕਰਦੇ ਰਹਿਣ ਇਸ ਮੋਕੇ ਦਫਤਰੀ ਸਟਾਫ ਵਲੋ ਮੈਡਮ ਦੀਪ ਸਿਖਾ, ਡਿਪਟੀ ਕੰਟਰੋਲਰ ਵਿੱਤ ਸੋਰਵ ਗੁਪਤਾ ਸਮੇਤ ਦਫਤਰੀ ਸਟਾਫ ਹਾਜਰ ਸੀ!

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ