Thursday, November 05, 2026
BREAKING
• ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ • ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ       • ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ • ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ  • ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ • ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ • 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ • ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ... • ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਜਸ਼ਨ, ਸੈਂਸੈਕਸ 2,008 ਅੰਕ ਉਛਲਿਆ, ਨਿਵੇਸ਼ਕਾਂ ਨੂੰ ਮੌਜਾਂ

ਪੰਜਾਬ

ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ 

05 ਨਵੰਬਰ, 2026 06:18 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਜੀ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਨਿਰਦੇਸ਼ਾਂ 'ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਬੁੱਧਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਸੜੋਆ ਦੀ ਸਪੋਰਟਿਵ ਸੁਪਰਵੀਜ਼ਨ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਮੌਜੂਦ ਸਨ।

ਉਨ੍ਹਾਂ ਓ.ਪੀ.ਡੀ., ਐਮਰਜੈਂਸੀ, ਲੇਬਰ ਰੂਮ, ਲੈਬਾਰਟਰੀ ਤੇ ਦਵਾਈਆਂ ਦੀ ਵੰਡ ਵਾਲੇ ਕਾਊਂਟਰ ਸਮੇਤ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਸਾਫ਼-ਸਫ਼ਾਈ, ਆਕਸੀਜਨ ਸਪਲਾਈ, ਜਨਰੇਟਰ, ਯੂ.ਪੀ.ਐੱਸ. ਅਤੇ ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ ਦੀ ਜਾਂਚ ਕੀਤੀ ਗਈ। ਜ਼ਰੂਰੀ ਦਵਾਈਆਂ ਦੀ ਉਪਲੱਬਧਤਾ, ਫਾਇਰ ਸੇਫਟੀ ਅਤੇ 108 ਐਂਬੂਲੈਂਸ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਗਿਆ।

ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸੇਵਾਵਾਂ ਦੀ ਗੁਣਵੱਤਾ ਸੁਧਾਰਨ ਲਈ ਹਰ ਹਫ਼ਤੇ ਹਸਪਤਾਲਾਂ ਦੇ ਨਿਰੀਖਣ ਕੀਤੇ ਜਾ ਰਹੇ ਹਨ।

ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਸੰਤੁਸ਼ਟੀ, ਬੈਠਣ ਦੇ ਚੰਗੇ ਪ੍ਰਬੰਧ, ਸਾਫ਼-ਸਫ਼ਾਈ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇ। ਬਾਇਓ-ਮੈਡੀਕਲ ਵੇਸਟ ਦਾ ਨਿਪਟਾਰਾ ਨਿਰਧਾਰਿਤ ਨਿਯਮਾਂ ਅਨੁਸਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ      

ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ      

ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ

'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ

ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ

PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ