Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸਿਹਤ ਵਿਭਾਗ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਗੀਤਾਂਜਲੀ ਸਿੰਘ

14 ਮਈ, 2026 04:18 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਚ.ਸੀ. ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪੀ.ਐੱਚ.ਸੀ. ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ ਲਈ ਆਸ਼ਾ ਡਾਇਗਨੌਸਟਿਕਸ ਕਿੱਟ ਸਬੰਧੀ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਟ੍ਰੇਨਿੰਗ ਦੌਰਾਨ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਅਤੇ ਕਮਿਊਨਿਟੀ ਹੈਲਥ ਅਫਸਰ ਮਨਪ੍ਰੀਤ ਕੌਰ ਵੱਲੋਂ ਆਸ਼ਾ ਵਰਕਰਾਂ ਨੂੰ ਕਮਿਊਨਿਟੀ ਪੱਧਰ ’ਤੇ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਅਤੇ ਮੁੱਢਲੀਆਂ ਸਿਹਤ ਜਾਂਚਾਂ ਲਈ ਡਾਇਗਨੌਸਟਿਕ ਕਿੱਟ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
 
ਉਨ੍ਹਾਂ ਵੱਲੋਂ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਸਰੀਰ ਦਾ ਤਾਪਮਾਨ, ਨਬਜ਼ ਅਤੇ ਹੋਰ ਮੁੱਢਲੇ ਸਿਹਤ ਪੈਰਾਮੀਟਰਾਂ ਦੀ ਜਾਂਚ ਕਰਨ ਸਬੰਧੀ ਤਕਨੀਕੀ ਅਤੇ ਪ੍ਰਯੋਗਾਤਮਕ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਦੌਰਾਨ ਨਵਜਨਮੇ ਬੱਚਿਆਂ ਦੀ ਸਾਂਭ-ਸੰਭਾਲ, ਵਜ਼ਨ, ਲੰਬਾਈ ਅਤੇ ਤਾਪਮਾਨ ਦੀ ਜਾਂਚ ਕਰਨ ਬਾਰੇ ਵੀ ਆਸ਼ਾ ਵਰਕਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪ੍ਰੈਕਟੀਕਲ ਡੈਮੋ ਅਤੇ ਹੱਥੋਂ-ਹੱਥ ਸਿਖਲਾਈ ਵੀ ਕਰਵਾਈ ਗਈ ਤਾਂ ਜੋ ਫੀਲਡ ਪੱਧਰ ’ਤੇ ਡਾਇਗਨੌਸਟਿਕ ਕਿੱਟ ਦੀ ਸਹੀ, ਸੁਚੱਜੀ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ।
 
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਆਸ਼ਾ ਡਾਇਗਨੌਸਟਿਕਸ ਕਿੱਟ ਸਬੰਧੀ ਅਜਿਹੀਆਂ ਟ੍ਰੇਨਿੰਗਾਂ ਨਾਲ ਫੀਲਡ ਸਟਾਫ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ