Monday, October 12, 2026
BREAKING
• ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ • ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ  • ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ • ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ • ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ • ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ • ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ

ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

12 ਅਕਤੂਬਰ, 2026 06:42 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵੱਲੋਂ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਬਲਾਕ ਸੁੱਜੋਂ ਅਧੀਨ ਆਉਂਦੇ ਆਮ ਆਦਮੀ ਕਲੀਨਿਕ, ਭੌਰਾ ਦੇ ਮੈਡੀਕਲ ਅਫ਼ਸਰ ਡਾ. ਹਰਮਨਪ੍ਰੀਤ ਕੌਰ, ਫਾਰਮੇਸੀ ਅਫ਼ਸਰ ਸ੍ਰੀਮਤੀ ਰੇਨੂੰ ਅਤੇ ਕਲੀਨਿਕ ਅਸਿਸਟੈਂਟ ਸ੍ਰੀਮਤੀ ਨਵਪ੍ਰੀਤ ਕੌਰ ਨੂੰ ਇੰਪੈਨਲਮੈਂਟ ਪੱਤਰ ਸੌਂਪੇ ਗਏ।
 
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ, ਪਹੁੰਚਯੋਗ ਅਤੇ ਮਰੀਜ਼-ਪੱਖੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿੱਥੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਉਪਲੱਬਧ ਕਰਵਾਉਣ ਦਾ ਉਦੇਸ਼ ਹੈ।
 
ਉਨ੍ਹਾਂ ਸਮੁੱਚੇ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨਾਲ ਸਤਿਕਾਰਪੂਰਵਕ ਵਿਵਹਾਰ, ਸਮੇਂ ਸਿਰ ਸੇਵਾਵਾਂ ਦੀ ਉਪਲੱਬਧਤਾ, ਸਾਫ-ਸਫਾਈ ਦੇ ਪ੍ਰਬੰਧਾਂ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ ਹੈ।
 
ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਜਿੱਤਣਾ ਅਤੇ ਉਨ੍ਹਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿਵਲ ਸਰਜਨ ਨੇ ਉਮੀਦ ਪ੍ਰਗਟਾਈ ਕਿ ਆਮ ਆਦਮੀ ਕਲੀਨਿਕਾਂ ਦਾ ਸਮੁੱਚਾ ਸਟਾਫ਼ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਯੋਗਦਾਨ ਪਾਵੇਗਾ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਪੁਸਤਕ

ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ