Wednesday, May 20, 2026
BREAKING
ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ. ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੰਜਾਬ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

20 ਮਈ, 2026 07:42 PM

ਬੂਥਗੜ੍ਹ (ਪ੍ਰੀਤ ਪੱਤੀ) : ਮਹਿਲਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਸੰਸਥਾਵਾਂ ਵਿਚ ਅੱਜ 'ਬੇਟੀ ਬਚਾਉ, ਬੇਟੀ ਪੜ੍ਹਾਉ' ਨਾਅਰੇ ਨਾਲ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ l ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਧੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਧੀਆਂ ਅਤੇ ਪੁੱਤਰ ਦੋਵੇਂ ਸਮਾਜ ਲਈ ਬਰਾਬਰ ਮਹੱਤਵ ਰੱਖਦੇ ਹਨ ਅਤੇ ਧੀਆਂ ਅੱਜ ਹਰ ਖੇਤਰ ਵਿਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਭ੍ਰੂਣ ਹੱਤਿਆ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਮਨੁੱਖਤਾ ਵਿਰੁੱਧ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਨੂੰ ਖਤਮ ਕਰਨ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ।
ਅਧਿਕਾਰੀਆਂ ਨੇ ਲੋਕਾਂ ਨੂੰ “ਪੀ.ਸੀ.ਪੀ.ਐਨ.ਡੀ.ਟੀ ਐਕਟ” ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭ ਅੰਦਰ ਬੱਚੇ ਦਾ ਲਿੰਗ ਪਤਾ ਕਰਨਾ ਅਤੇ ਉਸ ਦੇ ਆਧਾਰ ’ਤੇ ਗਰਭਪਾਤ ਕਰਵਾਉਣਾ ਕਾਨੂੰਨੀ ਤੌਰ ’ਤੇ ਮਨਾਹੀ ਹੈ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਪ੍ਰਬੰਧ ਹੈ।
ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਧੀਆਂ ਨੂੰ ਬੋਝ ਸਮਝਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਅਤੇ ਸਮਾਨ ਮੌਕੇ ਦੇਣ। ਉਨ੍ਹਾਂ ਕਿਹਾ ਕਿ ਧੀਆਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਹੀ ਇੱਕ ਤੰਦਰੁਸਤ ਅਤੇ ਸੰਤੁਲਿਤ ਸਮਾਜ ਦੀ ਸਿਰਜਣਾ ਸੰਭਵ ਹੈ। ਇਸ ਮੌਕੇ ਸੀ. ਐਚ. ਓਜ਼ ਤੇ ਕਰਮਚਾਰੀ ਮੌਜੂਦ ਸਨ l

Have something to say? Post your comment

ਅਤੇ ਪੰਜਾਬ ਖਬਰਾਂ

 ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ