Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਖੇਡ

ਸਿੰਧੂ ਤੇ ਲਕਸ਼ੇ ਕਰਨਗੇ ਬੈੱਡਮਿੰਟਨ ਏਸ਼ੀਆ ਮਿਕਸਡ ਚੈਂਪੀਅਨਸ਼ਿਪ ’ਚ ਭਾਰਤੀ ਟੀਮ ਦੀ ਅਗਵਾਈ

23 ਜਨਵਰੀ, 2025 07:26 PM

ਨਵੀਂ ਦਿੱਲੀ : 2 ਵਾਰ ਦੀ ਓਲੰਪਿਕ ਤਮਗਾ ਜੇਤੂ ਪੀ. ਵੀ. ਸਿੰਧੂ ਅਤੇ ਵਿਸ਼ਵ ਚੈਂਪੀਅਨਸ਼ਿਪ ਦੇ ਕਾਂਸੀ ਤਮਗਾ ਜੇਤੂ ਲਕਸ਼ੇ ਸੈਨ 11 ਤੋਂ 16 ਫਰਵਰੀ ਤੱਕ ਚੀਨ ਦੇ ਕਿੰਗਦਾਓ ’ਚ ਹੋਣ ਵਾਲੀ ਬੈੱਡਮਿੰਟਨ ਏਸ਼ੀਆ ਮਿਕਸਡ ਟੀਮ ਚੈਂਪੀਅਨਸ਼ਿਪ ਲਈ 14 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰਨਗੇ। ਭਾਰਤੀ ਨੇ 2023 ’ਚ ਦੁਬਈ ’ਚ ਟੂਰਨਾਮੈਂਟ ਦੇ ਪਿਛਲੇ ਪੜਾਅ ’ਚ ਕਾਂਸੀ ਤਮਗਾ ਜਿੱਤਿਆ ਸੀ।

ਭਾਰਤੀ ਬੈੱਡਮਿੰਟਨ ਸੰਘ (ਬੀ. ਏ. ਆਈ.) ਨੇ ਇਕ ਬਿਆਨ ’ਚ ਕਿਹਾ,‘ਰਾਸ਼ਟਰੀ ਚੋਣਕਰਤਾਵਾਂ ਨੇ ਟੀਮ ਦੀ ਚੋਣ ਕਰਦੇ ਸਮੇਂ ਖਿਡਾਰੀਆਂ ਦੀ ਵਿਸ਼ਵ ਰੈਂਕਿੰਗ ਅਤੇ ਮੌਜੂਦਾ ਫਾਰਮ ਨੂੰ ਅਹਿਮੀਅਤ ਦਿੱਤੀ ਹੈ। ਟੀਮ ’ਚ ਐੱਚ. ਐੱਸ. ਪ੍ਰਣਯ ਅਤੇ ਮਾਲਵਿਕਾ ਬੰਸੋਡ ਕ੍ਰਮਵਾਰ ਦੂਜੇ ਪੁਰਸ਼ ਅਤੇ ਮਹਿਲਾ ਸਿੰਗਲਜ਼ ਖਿਡਾਰੀ ਹੋਣਗੇ। ਮਜ਼ਬੂਤ ਭਾਰਤੀ ਟੀਮ ’ਚ ਸਟਾਰ ਡਬਲਜ਼ ਖਿਡਾਰੀ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਵੀ ਹੋਣਗੇ।

ਮਹਿਲਾ ਡਬਲਜ਼ ਜੋੜੀ ’ਚ ਗਾਇਤਰੀ ਗੋਪੀਚੰਦ ਅਤੇ ਤ੍ਰਿਸਾ ਜੌਲੀ ਜਾਂ ਅਸ਼ਵਿਨੀ ਪੋਨੱਪਾ ਅਤੇ ਤਨੀਸ਼ਾ ਕ੍ਰਾਸਟੋ ’ਚੋਂ ਕੋਈ ਇਕ ਹੋ ਸਕਦੀ ਹੈ। ਤਨੀਸ਼ਾ ਮਿਕਸਡ ਡਬਲਜ਼ ’ਚ ਧਰੁਵ ਕਪਿਲਾ ਨਾਲ ਜੋੜੀ ਬਣਾਏਗੀ ਜਦਕਿ ਸਤੀਸ਼ ਕੁਮਾਰ ਕੇ. ਅਤੇ ਆਦਿਆ ਵਰਿਆਥ ਦੀ ਦੂਜੀ ਜੋੜੀ ਹੋਵੇਗੀ।

ਭਾਰਤੀ ਟੀਮ-

ਪੁਰਸ਼ : ਲਕਸ਼ੇ ਸੇਨ, ਐੱਚ. ਐੱਸ. ਪ੍ਰਣਯ, ਸਾਤਵਿਕ ਸਾਈਰਾਜ ਰੰਕੀਰੈੱਡੀ, ਚਿਰਾਗ ਸ਼ੈੱਟੀ, ਧਰੁਵ ਕਪਿਲਾ, ਐੱਮ. ਆਰ. ਅਰਜੁਨ, ਸਤੀਸ਼ ਕੁਮਾਰ ਕੇ.

ਮਹਿਲਾ : ਪੀ. ਵੀ. ਸਿੰਧੂ, ਮਾਲਵਿਕਾ ਬੰਸੋਡ, ਗਾਇਤਰੀ ਗੋਪੀਚੰਦ, ਤ੍ਰਿਸਾ ਜੌਲੀ, ਅਸ਼ਵਨੀ ਪੋਨੱਪਾ, ਤਨੀਸ਼ਾ ਕ੍ਰਾਸਟੋ, ਆਦਿਆ ਵਰਿਆਥ।

Have something to say? Post your comment

ਅਤੇ ਖੇਡ ਖਬਰਾਂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ

ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ

Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ

Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ