Wednesday, July 15, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਖੇਡ

ਸਿੰਧੂ ਦੀ ਵਿਸ਼ਵ ਚੈਂਪੀਅਨਸ਼ਿਪ ’ਚ ਛੇਵੇਂ ਤਮਗੇ ਦੀ ਉਮੀਦ ਟੁੱਟੀ, ਧਰੁਵ-ਤਨਿਸ਼ਾ ਦੀ ਜੋੜੀ ਵੀ ਹਾਰ ਕੇ ਬਾਹਰ

31 ਅਗਸਤ, 2025 05:25 PM

ਪੈਰਿਸ : ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀ. ਵੀ. ਸਿੰਧੂ ਦਾ ਵਿਸ਼ਵ ਚੈਂਪੀਅਨਸ਼ਿਪ ਵਿਚ ਛੇਵਾਂ ਤਮਗਾ ਜਿੱਤਣ ਦਾ ਸੁਪਨਾ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ ਦੀ ਪੁਤਰੀ ਕੁਸੁਮਾ ਵਰਦਾਨੀ ਹੱਥੋਂ 3 ਸੈੱਟਾਂ ਤੱਕ ਚੱਲੇ ਸਖਤ ਕੁਆਰਟਰ ਫਾਈਨਲ ਮੁਕਾਬਲੇ ਵਿਚ ਹਾਰ ਜਾਣ ਤੋਂ ਬਾਅਦ ਟੁੱਟ ਗਿਆ। ਸਿੰਧੂ 2019 ਦੀ ਵਿਸ਼ਵ ਚੈਂਪੀਅਨ ਹੈ। ਇਸ ਪ੍ਰਤੀਯੋਗਿਤਾ ਵਿਚ 5 ਵਾਰ ਦੀ ਤਮਗਾ ਜੇਤੂ ਸਿੰਧੂ ਦੇ ਰਿਕਾਰਡ ਛੇਵੀਂ ਵਾਰ ਪੋਡੀਅਮ ਸਥਾਨ ’ਤੇ ਪਹੁੰਚਣ ਦੀ ਉਮੀਦ ਸੀ ਪਰ ਉਹ ‘ਫਿਨਿਸ਼ਿੰਗ ਲਾਈਨ’ ਉੱਪਰ ਲੜਖੜਾ ਗਈ ਤੇ 64 ਮਿੰਟ ਤੱਕ ਚੱਲੇ ਰੋਮਾਂਚਕ ਮੁਕਾਬਲੇ ਵਿਚ ਨੌਵਾਂ ਦਰਜਾ ਪ੍ਰਾਪਤ ਵਰਦਾਨੀ ਹੱਥੋਂ 14-21, 21-13, 16-21 ਨਾਲ ਹਾਰ ਗਈ।

ਇਸ ਤੋਂ ਪਹਿਲਾਂ ਧਰੁਵ ਕਪਿਲਾ ਤੇ ਤਨਿਸ਼ਾ ਕ੍ਰਾਸਟੋ ਦੀ ਭਾਰਤੀ ਮਿਕਸਡ ਡਬਲਜ਼ ਜੋੜੀ ਚੇਨ ਤਾਂਗ ਜੀ ਤੇ ਤੋਹ ਈ ਵੇਈ ਦੀ ਮਲੇਸ਼ੀਆਈ ਜੋੜੀ ਹੱਥੋਂ ਸਿੱਧੇ ਸੈੱਟਾਂ ਵਿਚ ਹਾਰ ਕੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿਚੋਂ ਬਾਹਰ ਹੋ ਗਈ। ਇਸ ਨਾਲ ਭਾਰਤੀ ਜੋੜੀ ਦੇ ਇਸ ਵੱਕਾਰੀ ਪ੍ਰਤੀਯੋਗਿਤਾ 'ਚ ਭਾਰਤ ਲਈ ਪਹਿਲਾ ਮਿਕਸਡ ਡਬਲਜ਼ ਤਮਗਾ ਜਿੱਤਣ ਦੀ ਉਮੀਦ ਵੀ ਟੁੱਟ ਗਈ। ਉਨ੍ਹਾਂ ਨੂੰ ਦੁਨੀਆ ਦੀ ਚੌਥੇ ਨੰਬਰ ਦੀ ਜੋੜੀ ਹੱਥੋਂ 37 ਮਿੰਟ 'ਚ 13-21, 13-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

Have something to say? Post your comment

ਅਤੇ ਖੇਡ ਖਬਰਾਂ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ