Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਸਿੱਖ ਵਿਰੋਧੀ ਦੰਗੇ : ਕੋਰਟ ਨੇ ਸੱਜਣ ਕੁਮਾਰ ਖ਼ਿਲਾਫ਼ ਫੈਸਲਾ 22 ਜਨਵਰੀ ਤੱਕ ਰੱਖਿਆ ਸੁਰੱਖਿਅਤ

22 ਦਸੰਬਰ, 2025 07:13 PM

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਤ ਇਕ ਮਾਮਲੇ 'ਚ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਇਸ ਮਾਮਲੇ 'ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੋਸ਼ੀ ਹਨ। ਵਿਸ਼ੇਸ਼ ਜੱਜ ਦਿਗ ਵਿਨੇ ਸਿੰਘ ਨੇ ਮਾਮਲੇ 'ਚ ਅੰਤਿਮ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ 22 ਜਨਵਰੀ ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ। ਕੁਮਾਰ ਨੂੰ ਭਾਰੀ ਸੁਰੱਖਿਆ ਵਿਚਾਲੇ ਅਦਾਲਤ 'ਚ ਪੇਸ਼ ਕੀਤਾ ਗਿਆ। 

ਫਰਵਰੀ 2015 'ਚ ਇਕ ਵਿਸ਼ੇਸ਼ ਜਾਂਚ ਦਲ ਨੇ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ 'ਚ ਦੰਗਿਆਂ ਦੌਰਾਨ ਹੋਈ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕੁਮਾਰ ਖ਼ਿਲਾਫ਼ 2 ਐੱਫਆਈਆਰ ਦਰਜ ਕੀਤੀਆਂ ਸਨ। ਪਹਿਲੀ ਐੱਫਆਈਆਰ ਜਨਕਪੁਰੀ 'ਚ ਹੋਈ ਹਿੰਸਾ ਦੇ ਸੰਬੰਧ 'ਚ ਦਰਜ ਕੀਤੀ ਗਈ ਸੀ, ਜਿੱਥੇ ਇਕ ਨਵੰਬਰ 1984 ਨੂੰ ਸੋਹਨ ਅਤੇ ਉਨ੍ਹਾਂ ਦੇ ਜਵਾਈ ਅਵਤਾਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਦੂਜੀ ਐੱਫਆਈਆਰ ਗੁਰਚਰਨ ਸਿੰਘ ਦੇ ਮਾਮਲੇ 'ਚ ਦਰਜ ਕੀਤੀ ਗਈ ਸੀ, ਜਿਨ੍ਹਾਂ ਨੂੰ 2 ਨਵੰਬਰ 1984 ਨੂੰ ਵਿਕਾਸਪੁਰੀ 'ਚ ਸਾੜ ਦਿੱਤਾ ਗਿਆ ਸੀ।  

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ