Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

'ਸਿੱਖਸ ਆਫ਼ ਅਮੈਰਿਕਾ' ਦੇ ਡਾਇਰੈਕਟਰ ਸਬਰਜੀਤ ਸਿੰਘ ਬਖਸ਼ੀ ਨੂੰ ਦਿੱਤੀ ਗਈ ਸ਼ਰਧਾਂਜਲੀ

02 ਨਵੰਬਰ, 2025 06:54 PM

ਵਾਸ਼ਿੰਗਟਨ : ਸਰਬੱਤ ਦੇ ਭਲੇ ਦੇ ਮਹਾਨ ਸੰਕਲਪ ਨੂੰ ਸਮਰਪਿਤ ਅਮਰੀਕਾ ਆਧਾਰਿਤ 'ਸਿੱਖ਼ਸ ਆਫ ਅਮੈਰਿਕਾ' ਦੇ ਡਾਇਰੈਕਟਰ ਸਰਬਜੀਤ ਸਿੰਘ ਬਖਸ਼ੀ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਆਪਣੇ ਸਾਥੀ ਦੀ ਯਾਦ ਵਿੱਚ ਸਿੱਖਸ ਆਫ਼ ਅਮੈਰਿਕਾ ਵੱਲੋਂ ਮੈਰੀਲੈਂਡ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ ਅਤੇ ਸਰਬਜੀਤ ਸਿੰਘ ਬਖਸ਼ੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਸਿੱਖਸ ਆਫ਼ ਅਮੈਰਿਕਾ ਦੀ ਤਰਫ਼ੋਂ ਸ਼ਰਧਾਂਜਲੀ ਭੇਂਟ ਕਰਦਿਆਂ ਸੰਸਥਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਇਸ ਗੱਲ ਦਾ ਉਚੇਚੇ ਤੌਰ ’ਤੇ ਜ਼ਿਕਰ ਕੀਤਾ ਕਿ ਸਰਬਜੀਤ ਸਿੰਘ ਬਖਸ਼ੀ ਨੇ ਸ਼ਿੱਦਤ ਦੇ ਨਾਲ ਅਤੇ ਬੇਹੱਦ ਲਗਨ ਦੇ ਨਾਲ ਇਸ ਸੰਸਥਾ ਦੀ ਸਥਾਪਨਾ ਅਤੇ ਚੜ੍ਹਦੀ ਕਲਾ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਸਮੇਂ-ਸਮੇਂ ਉਨ੍ਹਾਂ ਨੇ ਹਰੇਕ ਕਾਰਜ ਵਿੱਚ ਨਾ ਸਿਰਫ ਬੇਸ਼ਕੀਮਤੀ ਸੁਝਾਅ ਦਿੱਤੇ ਬਲਕਿ ਨਿੱਜੀ ਦਿਲਚਸਪੀ ਲੈ ਕੇ ਉਨ੍ਹਾਂ ਨੇ ਹਰੇਕ ਸੇਵਾ ਕਾਰਜ ਨੂੰ ਪ੍ਰਮੁੱਖਤਾ ਨਾਲ ਨਿਭਾਇਆ।

ਜਸਦੀਪ ਸਿੰਘ ਜੱਸੀ ਨੇ ਇਸ ਗੱਲ ਦਾ ਵੀ ਉਚੇਚਾ ਜ਼ਿਕਰ ਕੀਤਾ ਕਿ ਸਰਦਾਰ ਸਰਬਜੀਤ ਸਿੰਘ ਬਖਸ਼ੀ ਨੇ ਸਿੱਖਸ ਆਫ ਅਮੈਰਿਕਾ ਨੂੰ ਹਮੇਸ਼ਾ ਆਪਣੇ ਪਰਿਵਾਰ ਵਾਂਗ ਸਮਝਿਆ ਅਤੇ ਹਰੇਕ ਸਮਾਗਮ ਮੌਕੇ ਉਨ੍ਹਾਂ ਨੇ ਤਿਆਰੀਆਂ ਵਿੱਚ ਆਪਣੀ ਭੂਮਿਕਾ ਬਾਖੂਬੀ ਨਿਭਾਈ। ਪਿਛਲੇ ਕੁਝ ਅਰਸੇ ਦੌਰਾਨ ਭਾਵੇਂ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਸੀ, ਪਰ ਇਸ ਦੇ ਬਾਵਜੂਦ ਸਰਬਜੀਤ ਸਿੰਘ ਬਖਸ਼ੀ ਸਿੱਖਸ ਆਫ਼ ਅਮੈਰਿਕਾ ਦੀ ਹਰੇਕ ਸਰਗਰਮੀ ਵਿੱਚ ਭਰਪੂਰ ਦਿਲਚਸਪੀ ਵਿਖਾਉਂਦੇ ਸਨ।

ਇਸ ਮੌਕੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਅਤੇ ਪਤਵੰਤੇ ਸੱਜਣਾ ਨੇ ਵੀ ਸਰਬਜੀਤ ਸਿੰਘ ਬਖਸ਼ੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਨਾਲ ਬਿਤਾਏ ਵਕਤ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਹਰੇਕ ਬੁਲਾਰੇ ਨੇ ਇਸ ਗੱਲ ਦਾ ਉਚੇਚੇ ਤੌਰ ’ਤੇ ਜ਼ਿਕਰ ਕੀਤਾ ਕਿ ਬਖਸ਼ੀ ਇੱਕ ਬਿਹਤਰੀਨ ਇਨਸਾਨ ਵਜੋਂ ਹਮੇਸ਼ਾ ਚੇਤੇ ਕੀਤੇ ਜਾਣਗੇ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ