Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

26 ਫ਼ਰਵਰੀ, 2026 07:10 PM

ਤਰਨਤਾਰਨ : ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਸ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।ਇਹ ਮੁਲਜ਼ਮ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ, ਜਿਸ ਨੂੰ ਪੁਲਸ ਨੇ ਹਵਾਈ ਅੱਡੇ ਤੋਂ ਕਾਬੂ ਕਰ ਲਿਆ ਹੈ, ਜੋ ਕਿ ਚੋਲਾ ਸਾਹਿਬ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸੇ ਵਿਅਕਤੀ ਨੇ ਹੀ ਹੱਤਿਆ ਦੀ ਪੂਰੀ ਪਲਾਨਿੰਗ ਤਿਆਰ ਕੀਤੀ ਸੀ। ਪੁਲਸ ਵੱਲੋਂ ਇਸ ਸਬੰਧੀ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਸਰਪੰਚ ਹਰਬਰਿੰਦਰ ਸਿੰਘ ਦਾ ਕਤਲ ਬੀਤੇ ਬੁੱਧਵਾਰ ਨੂੰ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੁਲਸ ਨੇ ਪਿੰਡ ਜਲੋਕੇ ਦੇ ਹਥਾੜ ਇਲਾਕੇ ਵਿੱਚ ਇੱਕ ਮੁਕਾਬਲੇ (ਐਨਕਾਊਂਟਰ) ਦੌਰਾਨ ਦੋ ਮੁੱਖ ਮੁਲਜ਼ਮਾਂ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫਤਾਰ ਕੀਤਾ ਸੀ। ਹੁਣ ਸਾਜ਼ਿਸ਼ਕਰਤਾ ਦੀ ਗ੍ਰਿਫਤਾਰੀ ਨਾਲ ਇਸ ਕਤਲ ਕਾਂਡ ਦੀਆਂ ਕਈ ਹੋਰ ਪਰਤਾਂ ਖੁੱਲ੍ਹਣ ਦੀ ਉਮੀਦ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ