Sunday, October 04, 2026
BREAKING
• ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ • ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

04 ਅਕਤੂਬਰ, 2026 06:18 PM

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਨੀਆ ਭਰ ਵਿੱਚ ਸਿੱਧੂ ਮੂਸੇਵਾਲਾ ਦੀ ਯਾਦ ਨੂੰ ਸਮਰਪਿਤ 'ਸਾਈਨਡ ਟੂ ਗੌਡ ਵਰਲਡ ਟੂਰ 2026' (Signed To God World Tour) ਦਾ ਅਧਿਕਾਰਤ ਐਲਾਨ ਹੋ ਚੁੱਕਾ ਹੈ, ਜਿਸ ਤਹਿਤ ਕੈਨੇਡਾ, ਨਿਊਯਾਰਕ ਅਤੇ ਕੈਲੀਫੋਰਨੀਆ ਵਰਗੇ ਵੱਡੇ ਦੇਸ਼ਾਂ ਤੇ ਸ਼ਹਿਰਾਂ ਵਿੱਚ ਸਿੱਧੂ ਦੀ ਆਵਾਜ਼ ਮੁੜ ਗੂੰਜੇਗੀ।

ਇਹ ਕੋਈ ਸਧਾਰਨ ਗੀਤ ਰਿਲੀਜ਼ ਨਹੀਂ, ਬਲਕਿ ਇੱਕ ਵਰਚੁਅਲ 3D ਹੋਲੋਗ੍ਰਾਮ ਟੂਰ ਹੈ। ਇਸ ਐਡਵਾਂਸਡ ਤਕਨਾਲੋਜੀ ਰਾਹੀਂ ਸਿੱਧੂ ਮੂਸੇਵਾਲਾ ਦੀ ਸਟੇਜ ਹਾਜ਼ਰੀ, ਓਰੀਜਨਲ ਆਵਾਜ਼ ਅਤੇ ਅੰਦਾਜ਼ ਨੂੰ ਮੁੜ ਲਾਈਵ ਸਟੇਜ 'ਤੇ ਪੇਸ਼ ਕੀਤਾ ਜਾਵੇਗਾ, ਜਿਸ ਨਾਲ ਫੈਨਜ਼ ਨੂੰ ਇੱਕ ਅਸਲੀ ਲਾਈਵ ਕੰਸਰਟ ਵਰਗਾ ਮਾਹੌਲ ਦਾ ਅਹਿਸਾਸ ਮਿਲੇਗਾ।

ਪਹਿਲਾ ਸ਼ੋਅ (ਕੈਨੇਡਾ) :
ਟੂਰ ਦੀ ਸ਼ੁਰੂਆਤ 8 ਅਕਤੂਬਰ 2026 ਨੂੰ ਟੋਰਾਂਟੋ ਦੇ ਮਸ਼ਹੂਰ Scotiabank Arena ਵਿਖੇ ਹੋਣ ਜਾ ਰਹੀ ਹੈ।

ਹੋਰ ਪ੍ਰਮੁੱਖ ਸ਼ੋਅ
• ਵੈਨਕੂਵਰ (ਕੈਨੇਡਾ) : 15 ਅਕਤੂਬਰ 2026 (Rogers Arena)
• ਕੈਲਗਰੀ (ਕੈਨੇਡਾ): 19 ਅਕਤੂਬਰ 2026 (Scotiabank Saddledome)
• ਅਮਰੀਕਾ : ਇਸ ਤੋਂ ਬਾਅਦ ਇਹ ਟੂਰ ਨਿਊਯਾਰਕ ਅਤੇ ਕੈਲੀਫੋਰਨੀਆ ਵੱਲ ਵਧੇਗਾ

Have something to say? Post your comment

ਅਤੇ ਮਨੋਰੰਜਨ ਖਬਰਾਂ

ਭਾਰਤ ਦੇ 7 ਸ਼ਹਿਰਾਂ ’ਚ ਲਾਈਵ ਸ਼ੋਅ ਕਰਨਗੇ ਦਿਲਜੀਤ ਦੌਸਾਂਝ, ਜਾਣੋ ਤਾਰੀਖ ਤੇ ਟਿਕਟ

ਭਾਰਤ ਦੇ 7 ਸ਼ਹਿਰਾਂ ’ਚ ਲਾਈਵ ਸ਼ੋਅ ਕਰਨਗੇ ਦਿਲਜੀਤ ਦੌਸਾਂਝ, ਜਾਣੋ ਤਾਰੀਖ ਤੇ ਟਿਕਟ

ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ

ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ

ਕਦੇ ਫੁੱਟਪਾਥ 'ਤੇ ਸੌਂ ਕੇ ਗੁਜ਼ਾਰੇ ਦਿਨ, ਅੱਜ ਹਨ ਕਰੋੜਾਂ ਦੇ ਮਾਲਕ! ਦੇਖੋ ਜਾਵੇਦ ਅਖ਼ਤਰ ਦਾ ਦਿਲ ਛੂਹ ਲੈਣ ਵਾਲਾ ਸਫ਼ਰ

ਕਦੇ ਫੁੱਟਪਾਥ 'ਤੇ ਸੌਂ ਕੇ ਗੁਜ਼ਾਰੇ ਦਿਨ, ਅੱਜ ਹਨ ਕਰੋੜਾਂ ਦੇ ਮਾਲਕ! ਦੇਖੋ ਜਾਵੇਦ ਅਖ਼ਤਰ ਦਾ ਦਿਲ ਛੂਹ ਲੈਣ ਵਾਲਾ ਸਫ਼ਰ

‘ਦ੍ਰਿਸ਼ਯਮ 3’ ਦਾ ਤੂਫਾਨ, ਦੂਜੇ ਦਿਨ ਦੀ ਕਮਾਈ ਨੇ ਤੋੜੇ ਰਿਕਾਰਡ, ਜਾਣੋ ਕਿੰਨੀ ਹੋਈ ਕੁਲੈਕਸ਼ਨ

‘ਦ੍ਰਿਸ਼ਯਮ 3’ ਦਾ ਤੂਫਾਨ, ਦੂਜੇ ਦਿਨ ਦੀ ਕਮਾਈ ਨੇ ਤੋੜੇ ਰਿਕਾਰਡ, ਜਾਣੋ ਕਿੰਨੀ ਹੋਈ ਕੁਲੈਕਸ਼ਨ

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

ਵਿਆਹ ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਫੈਸਲਾ ਸੀ: ਅਨਿਲ ਕਪੂਰ

ਵਿਆਹ ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਫੈਸਲਾ ਸੀ: ਅਨਿਲ ਕਪੂਰ

"ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ

'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ

'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ

ਹੁਣ ਇਸ ਦਿਨ ਭਾਰਤ 'ਚ ਰਿਲੀਜ਼ ਹੋਵੇਗੀ ਕੋਰੀਆਈ ਫਿਲਮ

ਹੁਣ ਇਸ ਦਿਨ ਭਾਰਤ 'ਚ ਰਿਲੀਜ਼ ਹੋਵੇਗੀ ਕੋਰੀਆਈ ਫਿਲਮ "ਹੋਪ"

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ, ਉਸਨੂੰ ਕੱਢ ਦਿਓ 'ਬਾਹਰ'

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ, ਉਸਨੂੰ ਕੱਢ ਦਿਓ 'ਬਾਹਰ'