Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

16 ਅਪ੍ਰੈਲ, 2026 07:20 PM

ਖਰੜ (ਪ੍ਰੀਤ ਪੱਤੀ) : ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਦੇ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ, ਉਸ ਪਾਸੋਂ 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗੇ ਹਨ।

ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਅਨੁਸਾਰ ਮਿਤੀ 15-04-2026 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਰੋ ਹੋਮਜ਼-2 ਪਿੰਡ ਜੰਡਪੁਰ ਪੁੱਜੀ ਤਾਂ ਫਲੈਟ ਨੰ: 215 ਪਾਸ ਐਰੋ ਹੋਮਜ-2 ਦੇ ਬਾਹਰ ਇੱਕ ਸ਼ੱਕੀ ਗੱਡੀ ਨੰ: CH01-BM-5576, ਮਾਰਕਾ ਬਲੈਨੋ ਖੜੀ ਦਿਖਾਈ ਦਿੱਤੀ, ਜਿਸ ਵਿੱਚ ਇੱਕ ਮੋਨਾ ਸਖਸ਼ ਸਵਾਰ ਸੀ। ਜੋ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨ੍ਹਾਂ ਤੇ ਗੱਡੀ ਨੂੰ ਚੈੱਕ ਕੀਤਾ ਤਾਂ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਮੋਮੀ ਲਿਫਾਫਾ ਵਿੱਚੋਂ 20 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬ੍ਰਾਮਦ ਹੋਇਆ। ਗੱਡੀ ਦੀ ਡਰਾਈਵਰ ਸੀਟ ਦੇ ਥੱਲੋ ਤੋਂ ਇੱਕ ਕਾਲ਼ੇ ਲਿਫਾਫੇ ਵਿੱਚੋਂ ਇੱਕ ਦੇਸੀ ਪਿਸਤੌਲ .315 ਬੋਰ ਅਤੇ 02 ਜਿੰਦਾ ਰੌਂਦ .315 ਬੋਰ ਬ੍ਰਾਮਦ ਹੋਏ। ਜਿਸ ਤੇ ਦੋਸ਼ੀ ਵਿਰੁੱਧ ਮੁਕੱਦਮਾ ਨੰ: 146 ਮਿਤੀ 15-04-2026 ਅ/ਧ 21-61-85 NDPS Act ਅਤੇ 25-54-59 Arms Act ਥਾਣਾ ਸਦਰ ਖਰੜ੍ਹ ਦਰਜ ਰਜਿਸਟਰ ਕਰਕੇ, ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

ਪੁੱਛਗਿੱਛ ਦੋਸ਼ੀ:-

ਦੋਸ਼ੀ ਅਮਨਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਦਾਊਂ, ਥਾਣਾ ਬਲੌਂਗੀ, ਜਿਲਾ ਐਸ.ਏ.ਐਸ. ਨਗਰ ਹਾਲ ਵਾਸੀ ਫਲੈਟ ਨੰ: 215 ਐਰੋ ਹੋਮਜ-2 ਗਰਾਊਂਡ ਫਲੋਰ ਪਿੰਡ ਜੰਡਪੁਰ ਥਾਣਾ ਸਦਰ ਖਰੜ, ਜਿਲਾ ਐਸ.ਏ.ਐਸ. ਨਗਰ। ਜਿਸਦੀ ਉਮਰ ਕ੍ਰੀਬ 26 ਸਾਲ ਹੈ, ਜੋ 12 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।

ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਦੇਸੀ ਪਿਸਤੌਲ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ ਅਤੇ ਹੈਰੋਇਨ ਕਿੱਥੋਂ ਲੈ ਕੇ, ਕਿੱਥੇ-ਕਿੱਥੇ ਸਪਲਾਈ ਕਰਦਾ ਹੈ। ਦੋਸ਼ੀ ਨਾਲ਼ ਇਸ ਧੰਦੇ ਵਿੱਚ ਜੁੜੇ ਇਸਦੇ ਸਾਥੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ