Tuesday, October 27, 2026
BREAKING
• ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ • ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ • ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ • ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ • 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

ਪੰਜਾਬ

ਸੀ.ਐੱਚ.ਸੀ., ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ

27 ਅਕਤੂਬਰ, 2026 07:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਦੀ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ।

 
ਕੈਂਪ ਦੌਰਾਨ ਐੱਮ.ਡੀ. ਮੈਡੀਸਨ ਡਾ. ਜਸਕਰਨ ਸਿੰਘ, ਅੱਖਾਂ ਦੇ ਮਾਹਿਰ ਡਾ. ਸਵਰਨਜੀਤ ਸਿੰਘ ਕੁਲਾਰ ਅਤੇ ਅਪਥਾਲਮਿਕ ਅਫ਼ਸਰ ਸ੍ਰੀ ਦੀਪਕ ਸ਼ਰਮਾ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀਆਂ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਲੋੜੀਂਦੀ ਸਿਹਤ ਸਲਾਹ ਤੇ ਸਹੂਲਤਾਂ ਮੁਹੱਈਆ ਕਰਵਾਉਣਾ ਸੀ।
 
ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਨੇ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ-ਸਿਰ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਬਿਮਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕੇ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫ਼ਸਰ ਡਾ ਰਿਤੂ ਦੀਪਤੀ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸਟਾਫ ਨਰਸ ਕਾਂਤਾ ਦੇਵੀ, ਬਲਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ

ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ

ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ

ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ

ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ