Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਸੀ.ਜੇ.ਐਮ-ਕਮ-ਸਕੱਤਰ ਡਾ.ਅਮਨਦੀਪ ਅਤੇ  ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਵੱਲੋ ਪਿੰਡ ਬੁਰਜ ਟਹਿਲ ਦਾਸ ਨਾਲ ਲੱਗਦੇ ਸਤਲੁਜ ਦਰਿਆ  ਦੇ ਬੰਨ ਦਾ ਕੀਤਾ ਦੌਰਾ

09 ਸਤੰਬਰ, 2025 05:23 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਅਤੇ  ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਵੱਲੋ ਮਿਤੀ 08.09.2025 ਨੂੰ ਪਿੰਡ ਬੁਰਜ ਟਹਿਲ ਦਾਸ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਲੱਗਦੇ  ਸਤਲੁਜ ਦਰਿਆ ਦੇ ਬੰਨ ਦਾ  ਦੌਰਾ ਕੀਤਾ ਗਿਆ  ਅਤੇ ਮੌਕੇ ਤੇ ਮੌਜੂਦ ਪਿੰਡ ਬੁਰਜ ਟਹਿਲ ਦਾਸ, ਤਲਵੰਡੀ ਸਿੱਬੂ ਅਤੇ ਪੰਦਰਾਵਲ ਦੇ ਸਰੰਪਚਾਂ,  ਪਿੰਡ ਵਾਸੀਆ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਅਤੇ  ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਵੱਲੋ  ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਰਾਹੀ ਪ੍ਰਾਪਤ ਸਰਪੰਚ ਪਿੰਡ ਬੁਰਜ ਟਹਿਲ ਦਾਸ, ਸਰਪੰਚ ਪਿੰਡ ਤਲਵੰਡੀ ਸਿੱਬੂ ਅਤੇ ਸਰੁਪੰਚ ਪਿੰਡ ਪੰਦਰਾਵਲ ਦੀਆ ਮੰਗਾਂ ਦੇ ਆਧਾਰ 'ਤੇ  60 ਤਰਪਾਲਾਂ, 100 ਲੀਟਰ  ਡੀਜ਼ਲ, 30 ਪੇਟੀ ਪਾਣੀ ਦੀਆਂ ਬੋਤਲਾਂ ਅਤੇ 10 ਮੈਡੀਕਲ ਕਿੱਟ ਆਦਿ ਰਾਹਤ ਸਮੱਗਰੀ ਦਿੱਤੀ ਗਈ । ਇਸ ਮੌਕੇ ਉਹਨ੍ਹਾ ਵੱਲੋ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਅਤੇ ਲੋਕਾਂ ਦੀ ਕਿਸੇ ਵੀ ਸੰਭਵ ਤਰੀਕੇ ਨਾਲ ਮਦਦ ਕਰਨ ਲਈ ਬਲਾਕ ਪੱਧਰ ਤੇ ਟੀਮਾਂ ਦਾ ਗਠਨ ਕੀਤਾ  ਗਿਆ ਹੈ  ਜਿਸਦਾ ਉਦੇਸ਼ ਹੜ੍ਹ ਤੋਂ ਪ੍ਰਭਾਵਿਤ ਖੇਤਰ ਅਤੇ ਲੋਕਾਂ ਨੂੰ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨਾ ਹੈ ।  ਇਸ  ਮੌਕੇ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ, ਜਰਨੈਲ ਸਿੰਘ ਖੁਰਦ ਹਾਜਰ ਸਨ  ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ