Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

29 ਅਪ੍ਰੈਲ, 2026 06:55 PM

ਨਵਾਂਸ਼ਹਿਰ ਸ਼ਹਿਰ (ਮਨੋਰੰਜਨ ਕਾਲੀਆ) : ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਵੱਲੋ  ਮਿਤੀ 29.04.2026 ਨੂੰ ਡਿਪਟੀ ਮੈਨੇਜਰ, ਲੀਡ ਬੈਕਂ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆ ਨਾਲ ਜ਼ਿਲ੍ਹੇ ਵਿੱਚ ਮਿਤੀ 09.05.2026  ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਜੀਆਂ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 09.05.2026  ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਇਸ ਦੇ ਸਬੰਧ ਵਿੱਚ ਮੀਟਿੰਗ ਵਿੱਚ ਹਾਜ਼ਰ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸ.ਭ.ਸ ਨਗਰ ਅਤੇ ਬੈਂਕ ਅਧਿਕਾਰੀਆ  ਨੂੰ ਕਿਹਾ  ਗਿਆ ਕਿ   ਬੈਂਕਾ ਨਾਲ ਲੰਬਿਤ ਕੇਸ ਇਸ ਲੋਕ ਅਦਾਲਤ ਵਿੱਚ ਵੱਧ-ਵੱਧ ਲਗਾਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕਰਨ ਬਾਰੇ ਕਿਹਾ ਗਿਆ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ