Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

16 ਅਪ੍ਰੈਲ, 2026 07:18 PM

ਕੁਰਾਲੀ (ਪ੍ਰੀਤ ਪੱਤੀ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਰਾਜਨੀਤਿਕ ਆਗੂਆਂ ਦੇ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ।ਇਸ ਦੇ ਚਲਦਿਆਂ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਵੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਚਲਦੇ ਆ ਅੱਜ ਪਿੰਡ ਹਸਨਪੁਰ ਵਿੱਚ ਕੀਤੀ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਪਡਿਆਲਾ ਨੇ ਕਿਹਾ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚੋਂ ਨਸ਼ਾ, ਗੈਂਗਸਟਰਵਾਦ, ਬੇਰੁਜ਼ਗਾਰੀ ਦਾ ਖਾਤਮਾ ਹੋ ਜਾਵੇ ਅਤੇ ਪੰਜਾਬ ਵਿੱਚ ਮੁੜ ਸ਼ਾਂਤੀ ਆ ਜਾਵੇ ਤਾਂ ਆਉਣ ਵਾਲੀਆਂ ਵਿਧਾਨ ਸਭਾ ਦੇ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਦੇ ਵਿੱਚ ਲਿਆਉਣਾ ਹੋਵੇਗਾ। ਉਹਨਾਂ ਕਿਹਾ ਕੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਕਈ ਵਾਅਦੇ ਕੀਤੇ ਪਰ ਹੁਣ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰਹਾਂ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਉੱਤੇ ਲਗਭਗ ਚਾਰ ਲੱਖ ਕਰੋੜ ਰੁਪਏ ਉੱਤੇ ਦਾ ਕਰਜ਼ਾ ਚੜਾ ਦਿੱਤਾ ਹੈ ਪਰ ਵਿਕਾਸ ਬਿਲਕੁਲ ਜ਼ੀਰੋ ਹੈ। ਹਰ ਇੱਕ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦੀ ਹਾਲਤ ਬੜੀ ਖਰਾਬ ਹੈ। ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਰਿਸ਼ਵਤ ਦੇਣੀ ਪੈ ਰਹੀ ਹੈ। ਇਸ ਲਈ ਜੇਕਰ ਪੰਜਾਬ ਵਿੱਚੋਂ ਇਹ ਸਭ ਕੁਝ ਖਤਮ ਕਰਨਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਮੁੜ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਮੁੜ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ ਤੇ ਲਿਆਉਣਾ ਪਵੇਗਾ। ਇਸ ਮੌਕੇ ਤੇ ਧਰਮਿੰਦਰ ਸਿੰਘ , ਰਾਜਵੀਰ ਸਿੰਘ ਜਗਦੀਪ ਸਿੰਘ, ਗੁਰਕਿੰਦਰ ਸਿੰਘ , ਗੁਰਪ੍ਰੀਤ ਸਿੰਘ , ਜਸਦੀਸ਼ ਸਿੰਘ
ਸਤਬੀਰ ਸਿੰਘ , ਦਿਲਪ੍ਰੀਤ ਸਿੰਘ ਤਰਨਜੀਤ ਸਿੰਘ , ਗੁਰਦੀਪ ਸਿੰਘ ਗੁਰਦੀਪ ਸਿੰਘ ਪੰਚ, ਗੁਰਤੇਜ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ