Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

21 ਅਪ੍ਰੈਲ, 2026 04:26 PM

ਜੌਨਪੁਰ : ਉੱਤਰ ਪ੍ਰਦੇਸ਼ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨੇਤਾ ਅਰੁਣ ਕੁਮਾਰ ਸਿੰਘ "ਮੁੰਨਾ" ਦਾ ਸੋਮਵਾਰ ਨੂੰ ਪ੍ਰਯਾਗਰਾਜ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਹ ਲਗਭਗ 81 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਪਰਿਵਾਰਕ ਸੂਤਰਾਂ ਅਨੁਸਾਰ, ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਮਨਗਰ, ਮੁੰਗਰਾਬਾਦਸ਼ਾਹਪੁਰ ਲਿਆਂਦਾ ਗਿਆ ਹੈ, ਜਿੱਥੇ ਅੱਜ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਦੇਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਸਬੰਧ ਵਿਚ ਇਸ ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਕਿਹਾ, ''ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਨੇਤਾ ਅਰੁਣ ਕੁਮਾਰ ਸਿੰਘ 'ਮੁੰਨਾ' ਜੀ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਜਨਤਕ ਸੇਵਾ ਅਤੇ ਕਾਂਗਰਸ ਪਾਰਟੀ ਦੀਆਂ ਕਦਰਾਂ-ਕੀਮਤਾਂ ਨੂੰ ਸਮਰਪਿਤ ਕਰ ਦਿੱਤਾ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਉਨ੍ਹਾਂ ਦੇ ਸੋਗਗ੍ਰਸਤ ਪਰਿਵਾਰ ਅਤੇ ਸਮਰਥਕਾਂ ਨਾਲ ਹਨ।''


ਦੱਸ ਦੇਈਏ ਕਿ ਅਰੁਣ ਕੁਮਾਰ ਸਿੰਘ 'ਮੁੰਨਾ ਦਾ ਰਾਜਨੀਤਿਕ ਕਰੀਅਰ 1969 ਵਿੱਚ ਇਲਾਹਾਬਾਦ ਯੂਨੀਵਰਸਿਟੀ ਵਿੱਚ ਵਿਦਿਆਰਥੀ ਰਾਜਨੀਤੀ ਨਾਲ ਸ਼ੁਰੂ ਹੋਇਆ ਸੀ। ਉਸੇ ਸਾਲ ਉਹ ਇੱਕ ਵਿਦਿਆਰਥੀ ਨੇਤਾ ਅਤੇ 1971 ਵਿੱਚ ਇਲਾਹਾਬਾਦ ਯੂਨੀਵਰਸਿਟੀ ਵਿਦਿਆਰਥੀ ਸੰਘ ਦੇ ਪ੍ਰਧਾਨ ਚੁਣੇ ਗਏ। ਆਪਣੀ ਸ਼ਾਨਦਾਰ ਭਾਸ਼ਣ ਕਲਾ ਦੇ ਹੁਨਰ ਅਤੇ ਜਨਤਕ ਮੁੱਦਿਆਂ 'ਤੇ ਸਰਗਰਮ ਸ਼ਮੂਲੀਅਤ ਕਾਰਨ ਉਸਨੇ ਨੌਜਵਾਨਾਂ ਵਿੱਚ ਜਲਦੀ ਹੀ ਪ੍ਰਸਿੱਧੀ ਪ੍ਰਾਪਤ ਕੀਤੀ। 1974 ਵਿੱਚ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਵਿਧਾਨ ਪ੍ਰੀਸ਼ਦ (MLC) ਦਾ ਮੈਂਬਰ ਨਿਯੁਕਤ ਕੀਤਾ। ਇਸ ਤੋਂ ਬਾਅਦ 1977 ਵਿੱਚ ਉਹ ਜੌਨਪੁਰ ਜ਼ਿਲ੍ਹੇ ਦੀ ਮਛਲੀਸ਼ਹਿਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ। 1980 ਅਤੇ 1990 ਦੇ ਦਹਾਕੇ ਵਿੱਚ ਵਿਧਾਇਕ ਵਜੋਂ ਆਪਣੇ ਲਗਾਤਾਰ ਕਾਰਜਕਾਲ ਦੌਰਾਨ, ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਵਿੱਚ ਸਹਿਕਾਰੀ ਵਿਭਾਗ ਦਾ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'