Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

05 ਮਈ, 2026 06:02 PM
ਸੁਨਾਮ  (ਰਮੇਸ਼ ਗਰਗ) : ਸੀਨੀਅਰ ਸੀਟੀਜਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਨੀਲ ਕੰਠ ਮਲਟੀ ਸਪੈਸ਼ਲਿਸ਼ਟੀ, ਹਸਪਤਾਲ  ਵਿਖੇ  ਬਜੁਰਗਾਂ ਦੀਆਂ ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਨੂੰ ਚੈਕ  ਕਰਨ ਲਈ  ਈ, ਐਨ, ਟੀ ਕੈਂਪ ਲਾਇਆ ਗਿਆ,। ਇਸ ਕੈਂਪ ਵਿੱਚ ਹਸਪਤਾਲ ਦੇ ਈ, ਐਨ, ਟੀ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਸ੍ਰੀ ਨਿਤਿਨ ਕੁਮਾਰ ਸਵਰਨਕਾਰ ਨੇ ਬਜੁਰਗਾ ਦੇ ਕੰਨ, ਨੱਕ ਅਤੇ ਗਲੇ ਦੀ ਜਾਂਚ ਕੀਤੀ ਤੇ ਲੋੜਵੰਦ ਮਰੀਜਾਂ ਨੂੰ ਦਵੀਈਆਂ ਫਰੀ ਦਿੱਤੀਆਂ ਗਈਆਂ। ਹਸਪਤਾਲ ਦੇ ਸਟਾਫ ਨੇ ਵੀ ਪੂਰਾ ਸਹਿਯੋਗ ਦਿਂਤਾ।           
 
ਇਸ ਮੌਕੇ ਤੇ ਹਸਪਤਾਲ ਦੀ ਮੈਨੇਜਮੇੰਟ ਵੱਲੋ ਸਾਰਿਆਂ ਲਈ ਚਾਹ ਪਾਣੀ  ਬਿਸਕੁਟਾਂ ਦੀ ਸੇਵਾ ਵੀ ਕੀਤੀ ਗਈ।ਹਸਪਤਾਲ ਵੱਲੋਂ ਐਸੋਸੀਏਸ਼ਨ ਦੇ ਮੈਂਬਰਾਂ ਦੇ ਕਾਰਡ ਵੀ ਬਣਾ ਕੇ ਦਿੱਤੇ ਗਏ ਇਸ ਨਾਲ ਇਲਾਜ ਵਿੱਚ ਰਾਹਤ ਮਿਲੇਗੀ। ਮੈਡੀਸਨ ਦੇ ਐਮ, ਡੀ  ਡਾ, ਅਨੀਸ਼ ਗਰਗ ਨੇ ਕਿਹਾ ਕੇ ਹਸਪਤਾਲ ਵਿੱਚ ਸੀਨੀਅਰ ਸਿਟੀਜਨਾ ਲਈ ਇਲਾਜ ਵਾਸਤੇ ਵਧੀਆ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਤੇ ਪ੍ਰਧਾਨ ਰੁਪਿੰਦਰ ਭਾਰਦਵਾਜ, ਪਵਨ ਗੁਜਰਾਂ ਤੇ ਕ੍ਰਿਸ਼ਨ ਸੰਦੋਹਾ ਨੇ ਹਸਪਤਾਲ ਦੇ ਸਮੂੰਹ ਸਟਾਫ, ਮੈਨੇਜਮੈਂਟ ਅਤੇ ਡਾਕਟਰ ਸਾਹਿਬਾਨਾਂ ਦਾ ਧੰਨਵਾਦ ਕੀਤਾ। ਜਿੰਨਾ ਨੇ ਬਜੁਰਗਾਂ ਦਾ ਵਧੀਆ ਤਰੀਕੇ ਨਾਲ ਚੈਕ ਕਰਕੇ ਦਵਾਈ ਦਿੱਤੀ। ਡਾ, ਸਵਰਨਕਾਰ ਨੇ ਦੱਸਿਆ ਕਿ ਹਸਪਤਾਲ ਵਿੱਚ ਜਲਦੀ ਹੀ ਕਂਨਾ ਦੇ ਅਪਰੇਸ਼ਨ ਸੁ਼ਰੂ ਕੀਤੇ ਜਾ ਰਹੇ ਹਨ। 
 
ਇਸ ਮੌਕੇ ਤੇ ਹਸਪਤਾਲ ਦੇ ਚੇਅਰਮੈਨ ਸ੍ਰੀ ਅਵਤਾਰਸਿੰਘ, ਡਾ, ਪੁਸ਼ਪਿੰਦਰ ਸਿੰਘ, ਡਾ, ਨਿਤਿਨ ਕੁਮਾਰ ਸਵਰਨਕਾਰ, ਡਾ, ਅਨੀਸ਼ਗਰਗ ਅਤੇ ਸਮੂੰਹ ਸਟਾਫ ਹਾਜਰ ਸੀ।ਇਸ ਮੌਕੇ ਤੇ ਪ੍ਰਧਾਨ ਰੁਪਿੰਦਰ ਭਾਰਦਵਾਜ, ਬਲਵਿੰਦਰ  ਭਾਰਦਵਾਜ, ਪਵਨ ਗੁਜਰਾਂ, ਬੀਰਬਲ ਬਾਂਸਲ, ਰਾਜ ਕੁਮਾਰ ਗੋਇਲ, ਲਾਜਪਤ ਰਾਏ ਗਰਗ, ਕ੍ਰਿਸ਼ਨ ਸੰਦੋਹਾ, ਸਾ਼ਮ ਲਾਲ ਵਕੀਲ,ਭਰਤ ਹਰੀ ਸ਼ਰਮਾ, ਸੁਭਾਸ਼ ਕਤਿਆਲ, ਐਮ, ਐਲ, ਵਰਮਾ, ਸੁਰਿੰਦਰ ਸਿੰਘ, ਪ੍ਰਭਾਤ ਜਿੰਦਲ, ਨਰੇਸ਼ ਗੁਜਰਾਂ, ਵੇਦ ਕਪੂਰ, ਕਾਹਨ ਦਾਸ ਬਾਵਾ, ਸੁਭਾਸ਼ ਵਰਮਾ,, ਈਸ਼ਵਰ ਸਿੰਘ, ਸਾ਼ਮ ਲਾਲ ਗੋਇਲ, ਰਮੇਸ਼ ਸ਼ਰਮਾ, ਡਾ, ਸੱਤ ਪਾਲ ਗਰਗ, ਗੁਰਦੀਪ ਸਿੰਘ,
 ਭੀਮ ਸੈਨ,ਸ਼ਵਿੰਦਰ ਸਿੰਘ, ਕਰਨਵੀਰ ਸੋਨੀ, ਸੁਰਿੰਦਰ ਘਈ,ਓਮ ਪ੍ਰਕਾਸ਼ ਮਾਰੜੇ ਸਮੇਤ ਐਸੋਸੀਏਸ਼ਨ ਦੇ ਮੈਂਬਰ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ