Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਨੇ ਸਪੋਰਟਸ ਡੇ ਦੇ ਮੌਕੇ ਉੱਘੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

28 ਅਗਸਤ, 2025 05:26 PM
ਸੁਨਾਮ (ਰਮੇਸ਼ ਗਰਗ) : ਬੀਤੇ ਦਿਨੀ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਨੇ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਅਗਵਾਈ ਹੇਠ ਰੈਸਟੋਰੈਂਟ ਅਰਬਨ ਇਨਕਲੇਵ ਵਿੱਚ ਇੱਕ ਫੰਕਸ਼ਨ ਦੌਰਾਨ ਉੱਘੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਸਭ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਪਰਮਾਤਮਾ ਦਾ ਨਾਂ ਲੈ ਕੇ ਪ੍ਰਾਰਥਨਾ ਨਾਲ ਕੀਤੀ ਗਈ। ਸ੍ਰੀ ਪਵਨ ਗੁਜਰਾਂ ਜੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਉਸ ਤੋਂ ਬਾਅਦ ਡਾਕਟਰ ਸੁਭਾਸ਼ ਕੁਮਾਰ ਜੀ ਨੇਚਰਪੈਥੀ ਵਾਲਿਆਂ ਨੇ ਸੀਨੀਅਰ ਸਿਟੀਜਨ ਨੂੰ ਲਾਈਫ ਸਟਾਈਲ ਅਤੇ ਉਨ੍ਹਾਂ ਦੀ ਡਾਈਟ ਬਾਰੇ ਦੱਸਿਆ।
ਏ ਐਸ ਆਈ ਸਰਬਜੀਤ ਸਿੰਘ ਪੰਜਾਬ ਪੁਲਿਸ (ਸੀ ਆਈ ਡੀ) ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਖੇਡ ਜਗਤ ਵਿੱਚ ਭਾਰਤ ਦੀ ਨੁਮਾਇੰਦਗੀ ਕਰਦੇ ਹੋਏ ਅਮਰੀਕਾ ਵਿੱਚ ਵਰਡ ਪੁਲਿਸ ਐਂਡ ਫਾਇਰ ਗੇਮਜ ਵਿੱਚ 5 ਹਜਾਰ ਮੀਟਰ ਰੇਸ ਵਾਕ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਏ ਐਸ ਆਈ ਸਰਬਜੀਤ ਸਿੰਘ ਨੇ ਆਪਣੇ ਕੋਚ ਸੰਦੀਪ ਸਿੰਘ ਸੋਨੀ ਜੀ ਦਾ ਵੀ ਧੰਨਵਾਦ ਕੀਤਾ। ਮੁੱਖ ਅਧਿਆਪਕ ਹਰਦੀਪ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨਾਂ ਨੇ ਅਥਲੈਟਿਕਸ ਚੈਂਪੀਅਨਸ਼ਿਪ ਮਲੇਸ਼ੀਆ ਵਿੱਚ ਮੈਡਲ ਪ੍ਰਾਪਤ ਕੀਤੇ ਇਸ ਤੋਂ ਇਲਾਵਾ ਗੁਰਦੀਪ ਸਿੰਘ (ਰੇਲਵੇ) ਵਰਖਾ ਸਿੰਘ, ਚਰਨਜੀਤ ਰਾਮ, ਕਾਹਨ ਦਾਸ ਬਾਵਾ, ਮਹਾਂ ਸਿੰਘ ਨੂੰ ਵੀ ਸਪੋਰਟਸ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਕਰਕੇ ਸਨਮਾਨਿਤ ਕੀਤਾ ਗਿਆ। ਕਮਾਡੈਂਟ ਐਸ ਪੀ ਸੁਨੀਤਾ ਰਾਣੀ ਅਰਜਨ ਐਵਾਰਡ ਨੇ ਵੀ ਖੇਡ ਜਗਤ ਵਿੱਚ ਕਾਫੀ ਮੱਲਾਂ ਮਾਰੀਆਂ ਤੇ ਸੁਨਾਮ ਉਧਮ ਸਿੰਘ ਵਾਲਾ ਦਾ ਨਾਂ ਰੌਸ਼ਨ ਕੀਤਾ।
 
ਸਪੋਰਟਸ ਲਵਰ ਕੋਚ ਸਰਦਾਰ ਦਵਿੰਦਰ ਸਿੰਘ ਢਿੱਲੋ ਅਤੇ ਜੋਗਿੰਦਰ ਸਿੰਘ ਗਿੱਲ ਜਿਨਾਂ ਨੇ ਸਪੋਰਟਸ ਦੇ ਖੇਤਰ ਵਿੱਚ ਬਹੁਤ ਵਧੀਆ ਖਿਡਾਰੀ ਪੈਦਾ ਕੀਤੇ ਨੂੰ ਵੀ ਸਨਮਾਨਿਤ ਕੀਤਾ ਗਿਆ। ਸਪੋਰਟਸ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸੀਨੀਅਰ  ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਜਨਮ ਦਿਨ ਮਨਾਏ ਗਏ ਕੇਕ ਕੱਟ ਕੇ ਨੱਚ ਟੱਪ ਕੇ ਮਨੋਰੰਜਨ ਕੀਤਾ ਗਿਆ ਅਤੇ ਜਨਮ ਦਿਨ ਦੇ ਗਿਫਟ ਵੰਡੇ ਗਏ ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਪ੍ਰਧਾਨ ਸ੍ਰੀ ਰੁਪਿੰਦਰ ਭਾਰਦਵਾਜ ਜੀ ਨੂੰ ਉਹਨਾਂ ਦੇ ਪੋਤੇ ਦੀ ਵਧਾਈ ਦਿੱਤੀ ਗਈ।
ਪ੍ਰਧਾਨ ਰੁਪਿੰਦਰ ਭਾਰਦਵਾਜ ਜੀ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਪਿਛਲੇ ਦਿਨੀਂ ਸ਼ਹਿਰ ਵਿੱਚ ਕਈ ਥਾਵਾਂ ਤੇ ਬੂਟੇ ਲਗਾਏ ਗਏ ਸਾਰੇ ਮੈਂਬਰਾਂ ਦਾ ਬਲੱਡ ਟੈਸਟ ਕਰਵਾ ਕੇ ਡਾਕਟਰ ਜੋਨੀ ਗੁਪਤਾ ਤੋਂ ਚੈੱਕ ਅਪ ਕਰਵਾਇਆ ਗਿਆ ਤਾਂ ਜੋ ਸਾਡੇ ਸੀਨੀਅਰ ਸਿਟੀਜਨ ਤੰਦਰੁਸਤ ਰਹਿਣ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ