Sunday, July 19, 2026
BREAKING
ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ 72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ ਦੁਬਈ ਦਾ ਰੰਗੀਨ ਸੁਪਨਾ ਪੈਣ ਲੱਗਾ ਫਿੱਕਾ, ਹਜ਼ਾਰਾਂ ਪ੍ਰਵਾਸੀ ਕਾਮਿਆਂ ਦੀ ਰੋਜ਼ੀ-ਰੋਟੀ ’ਤੇ ਮੰਡਰਾਏ ਸੰਕਟ ਦੇ ਬੱਦਲ

ਚੰਡੀਗੜ੍ਹ

ਸੀਸੀਈਟੀ 'ਚ ਜੀਐਮਸੀਐੱਚ-32 ਦੇ ਸਹਿਯੋਗ ਨਾਲ ਸਲਾਨਾ ਖੂਨਦਾਨ ਕੈਂਪ ਆਯੋਜਿਤ

26 ਸਤੰਬਰ, 2024 06:35 PM

ਚੰਡੀਗੜ੍ਹ : ਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡਿਗਰੀ ਵਿੰਗ), ਸੈਕਟਰ 26, ਚੰਡੀਗੜ੍ਹ ਦੇ ਵਿਦਿਆਰਥੀ ਕਲਿਆਣ ਸੈੱਲ ਵਲੋਂ ਅੱਜ ਜੀਐਮਸੀਐੱਚ-32, ਚੰਡੀਗੜ੍ਹ ਦੇ ਸਹਿਯੋਗ ਨਾਲ ਆਪਣਾ ਸਲਾਨਾ ਖੂਨਦਾਨ ਕੈਂਪ ਆਯੋਜਿਤ ਕੀਤਾ। ਇਸ ਸ਼ਿਵਿਰ ਦਾ ਉਦਘਾਟਨ ਪ੍ਰਿੰਸਿਪਲ ਡਾ. ਐਮ.ਐੱਸ. ਗੁਜਰਾਲ, ਡਾ. ਸੁਨੀਲ ਕੇ. ਸਿੰਘ (ਪ੍ਰੋਫੈਸਰ ਇੰਚਾਰਜ, ਵਿਦਿਆਰਥੀ ਕਲਿਆਣ), ਅਤੇ ਡਾ. ਗੁਲਸ਼ਨ ਗੋਯਲ (ਸਹਾਇਕ ਪ੍ਰੋਫੈਸਰ, ਸੀਐਸਈ ਅਤੇ ਪ੍ਰਧਾਨ, ਵਿਦਿਆਰਥੀ ਕੌਂਸਲ) ਵੱਲੋਂ ਕੀਤਾ ਗਿਆ। ਡਾ. ਮੁਕੇਸ਼ (ਸਹਾਇਕ ਪ੍ਰੋਫੈਸਰ, ਮਕੈਨਿਕਲ) ਅਤੇ ਡਾ. ਅਨੀਲ ਵਾਘਮੇਰੇ (ਸਕੱਤਰ, ਵਿਦਿਆਰਥੀ ਕੌਂਸਲ) ਵੀ ਮੌਜੂਦ ਸਨ।

150 ਤੋਂ ਵੱਧ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ ਨੇ ਖੂਨਦਾਨ ਲਈ ਰਜਿਸਟਰ ਕੀਤਾ, ਜਿਸ ਵਿੱਚੋਂ ਜੀਐਮਸੀਐਚ - 32 ਦੀ ਟੀਮ ਨੇ 102 ਯੂਨਿਟ ਖੂਨ ਇਕੱਠਾ ਕੀਤਾ। "ਸੇਵਾ ਪਖਵਾੜੇ" ਦੀ ਪਹਿਲ ਹੇਠ ਆਯੋਜਿਤ ਕੀਤੇ ਇਸ ਸ਼ਿਵਿਰ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਾਰੇ ਰਕਤਦਾਤਾਵਾਂ ਅਤੇ ਆਯੋਜਕਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਰਟੀਫਿਕੇਟ ਅਤੇ ਸਨੈਕਸ ਦੇ ਕੇ ਸਨਮਾਨਿਤ ਕੀਤਾ ਗਿਆ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ