Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਪੰਜਾਬ

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

24 ਅਗਸਤ, 2026 02:06 PM

ਚੰਡੀਗੜ੍ਹ/ਜਲੰਧਰ : ਪੰਜਾਬ ਕਾਂਗਰਸ ’ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੁੱਲ੍ਹ ਕੇ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਰਨਜੀਤ ਸਿੰਘ ਚੰਨੀ ਵਰਗੇ ਮੁੱਖ ਮੰਤਰੀ ਦੀ ਮੁੜ ਲੋੜ ਹੈ। ਚੰਨੀ ਦੇ ਹੱਕ ’ਚ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜੋ ਲੋਕਾਂ ਨਾਲ ਜੁੜਿਆ ਹੋਵੇ ਅਤੇ ਜ਼ਮੀਨੀ ਪੱਧਰ ’ਤੇ ਫ਼ੈਸਲੇ ਲੈ ਸਕੇ। ਉਨ੍ਹਾਂ ਨੇ ਚੰਨੀ ਸਰਕਾਰ ਦੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਅਜਿਹੇ ਮੁੱਖ ਮੰਤਰੀ ਸਨ, ਜੋ ਮੰਤਰੀਆਂ ਅਤੇ ਆਗੂਆਂ ਨਾਲ ਲਗਾਤਾਰ ਸੰਪਰਕ ’ਚ ਰਹਿੰਦੇ ਸਨ ਅਤੇ ਲੋੜ ਪੈਣ ’ਤੇ ਤੁਰੰਤ ਫ਼ੈਸਲੇ ਲੈਂਦੇ ਸਨ।

ਉਸ ਸਮੇਂ ਕਈ ਵਾਰ ਮੰਤਰੀਆਂ ਨੂੰ ਘਰ ਬੈਠਿਆਂ ਵੀ ਸਰਕਾਰ ਦੇ ਫ਼ੈਸਲਿਆਂ ’ਚ ਸ਼ਾਮਲ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਸੂਬੇ ਦੇ ਮਸਲਿਆਂ ਨੂੰ ਸਮਝੇ ਤੇ ਤੁਰੰਤ ਫ਼ੈਸਲੇ ਲੈਣ ਦੀ ਸਮਰੱਥਾ ਰੱਖਦੀ ਹੋਵੇ। ਰੰਧਾਵਾ ਨਾਲ ਇਸ ਮੌਕੇ ਭਾਰਤ ਭੂਸ਼ਣ ਆਸ਼ੂ ਤੇ ਚਰਨਜੀਤ ਸਿੰਘ ਚੰਨੀ ਵੀ ਨਜ਼ਰ ਆਏ। ਉਨ੍ਹਾਂ ਨੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਾਰੇ ਗੱਲ ਕਰਦਿਆਂ ਇਕਜੁੱਟਤਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ

ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ