Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸੁਖਬੀਰ ਬਾਦਲ ਦੀ ਅਫ਼ਸਰਾਂ ਨੂੰ ਵੱਡੀ ਚਿਤਾਵਨੀ, ਜੇਲ੍ਹ 'ਚ ਮਜੀਠੀਆ ਨਾਲ ਕੀਤੀ ਮੁਲਾਕਾਤ

29 ਜਨਵਰੀ, 2026 06:41 PM

ਨਾਭਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਅੱਜ ਨਾਭਾ ਜੇਲ੍ਹ 'ਚ ਬੰਦ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮਜੀਠੀਆ ਚੜ੍ਹਦੀ ਕਲਾਂ 'ਚ ਹਨ ਅਤੇ ਅਕਾਲੀ ਦਲ ਲਈ ਜੇਲ੍ਹਾਂ ਕੁੱਝ ਵੀ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ 'ਤੇ ਝੂਠੇ ਪਰਚੇ ਪਾਏ ਗਏ ਹਨ, ਜਿਸ ਦੀ ਸਾਨੂੰ ਪਰਵਾਹ ਨਹੀਂ ਹੈ ਪਰ ਉਨ੍ਹਾਂ ਨੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਤੁਸੀਂ ਉਨ੍ਹਾਂ ਦੇ ਕਹਿਣ 'ਤੇ ਝੂਠੇ ਕੇਸ ਪਾ ਰਹੇ ਹਨ, ਜਿਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਗਾਇਬ ਹੋ ਜਾਣਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਝੂਠੇ ਕੇਸ ਪਾਉਣ ਵਾਲਿਆਂ ਅਧਿਕਾਰੀਆਂ ਦਾ ਹਿਸਾਬ-ਕਿਤਾਬ ਸਭ ਤੋਂ ਪਹਿਲਾਂ ਕੀਤਾ ਜਾਵੇਗਾ ਅਤੇ ਜਿਨ੍ਹਾਂ-ਜਿਨ੍ਹਾਂ ਅਫ਼ਸਰਾਂ ਨੇ ਇਹ ਕੀਤਾ ਹੈ, ਉਹ ਤਿਆਰ ਰਹਿਣ ਕਿਉਂਕਿ ਝੂਠਾ ਕੇਸ ਬਣਾਉਣਾ ਬਹੁਤ ਵੱਡਾ ਗੁਨਾਹ ਹੈ।

ਦੱਸਣਯੋਗ ਹੈ ਕਿ ਤਿੰਨ ਵਾਰ ਦੇ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ ਬੀਤੀ 25 ਜੂਨ ਨੂੰ ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ 'ਤੇ ਛਾਪੇਮਾਰੀ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦਾਂ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ। ਇਸ ਸਮੇਂ ਉਹ ਨਾਭਾ ਜੇਲ੍ਹ 'ਚ ਬੰਦ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ