Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਪੰਜਾਬ

ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

07 ਜੁਲਾਈ, 2026 07:38 PM

ਚੰਡੀਗੜ੍ਹ : 11 ਸਾਲ ਪੁਰਾਣੇ ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਉਹ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ’ਤੇ ਰਹਿ ਸਕਣਗੇ। ਅਦਾਲਤ ਨੇ ਉਨ੍ਹਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਉਹ 18 ਜੁਲਾਈ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਪਰਤ ਆਉਣ।

ਉਨ੍ਹਾਂ ਦੇ ਵਕੀਲ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਾਪਤ ਹੈ, ਇਸ ਲਈ ਸੁਰੱਖਿਆ ਕਾਰਨਾਂ ਕਰ ਕੇ ਦੇਸ਼ ਦਾ ਨਾਂ ਜਨਤਕ ਨਹੀਂ ਕੀਤਾ ਜਾ ਸਕਦਾ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਵਿਦੇਸ਼ ਯਾਤਰਾ ਸਬੰਧੀ ਅਰਜ਼ੀ ਮਨਜ਼ੂਰ ਕਰ ਲਈ।

Have something to say? Post your comment

ਅਤੇ ਪੰਜਾਬ ਖਬਰਾਂ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ