Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸੁਖਬੀਰ ਬਾਦਲ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖਿਆ ਪੱਤਰ, ਆਤਿਸ਼ੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

17 ਜਨਵਰੀ, 2026 08:04 PM

ਜਲੰਧਰ/ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੂੰ ਪੱਤਰ ਲਿਖ ਕੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਆਤਿਸ਼ੀ ਵਿਰੁੱਧ ਕ੍ਰਿਮੀਨਲ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਜਾਵੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਤਿਸ਼ੀ ਨੇ ਗੁਰੂ ਸਾਹਿਬਾਨ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਤੌਹੀਨ ਵਾਲੀਆਂ ਟਿੱਪਣੀਆਂ ਕੀਤੀਆਂ ਹਨ, ਜਿਸ ਕਾਰਨ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਪਹੁੰਚੀ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਵਿਜੇਂਦਰ ਗੁਪਤਾ ਨੂੰ ਵੀ ਜਾਣੂੰ ਕਰਵਾਇਆ ਹੈ ਅਤੇ ਇਸ ਗੰਭੀਰ ਮੁੱਦੇ 'ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕਥਿਤ ਟਿੱਪਣੀਆਂ ਨਾਲ ਸਬੰਧਤ ਵੀਡੀਓ ਨੂੰ ਲੈ ਕੇ ਸਿਆਸੀ ਹਲਚਲ ਹੁਣ ਹੋਰ ਜ਼ਿਆਦਾ ਤੇਜ਼ ਹੋ ਗਈ ਹੈ, ਕਿਉਂਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ ਹੁਣ ਜਨਤਕ ਹੋ ਚੁੱਕੀ ਹੈ। ਦਿੱਲੀ ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਨੇ ਇਸ ਸਬੰਧ ਵਿਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਰਿਪੋਰਟ ਮੁਤਾਬਕ ਆਤਿਸ਼ੀ ਦੀ ਆਡੀਓ-ਵੀਡੀਓ ਬਿਲਕੁਲ ਅਸਲੀ ਹੈ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਕੀਤੀ ਗਈ।

ਉਨ੍ਹਾਂ ਖ਼ੁਲਾਸੇ ਕਰਦੇ ਕਿਹਾ ਕਿ ਵਿਰੋਧੀ ਪਾਰਟੀ 'ਆਪ' ਦੀ ਬੇਨਤੀ 'ਤੇ 8 ਜਨਵਰੀ ਨੂੰ ਇਹ ਕਲਿੱਪ ਫੋਰੈਂਸਿਕ ਜਾਂਚ ਲਈ ਭੇਜੀ ਗਈ ਸੀ। ਆਡੀਓ-ਵੀਡੀਓ ਮਾਮਲੇ ਦੀ ਡਿਟੇਲ ਜਾਂਚ ਹੋਈ ਹੈ। ਫੋਰੈਂਸਿਕ ਲੈਬ ਦੀ ਰਿਪਰੋਟ ਵਿਚ ਇਸ ਨੂੰ ਸਹੀ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਤਿਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਸਟੇਟ ਏਜੰਸੀਆਂ ਦਾ ਇਸਤੇਮਾਲ ਕੀਤਾ ਹੈ। ਸਪੀਕਰ ਗੁਪਤਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਜਲਦੀ ਵਿੱਚ ਆਪਣੀ ਫੋਰੈਂਸਿਕ ਜਾਂਚ ਕਰਵਾਈ ਅਤੇ ਉਸ ਦੇ ਆਧਾਰ 'ਤੇ ਮਾਮਲੇ ਵਿੱਚ ਐੱਫ਼. ਆਈ. ਆਰ. ਵੀ ਦਰਜ ਕਰਵਾ ਦਿੱਤੀ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਉਹ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਤੋਂ ਜਾਂਚ ਅਤੇ ਪੰਜਾਬ ਸਰਕਾਰ ਵੱਲੋਂ ਮੰਗੀ ਗਈ ਵੀਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਮੰਗ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼