Sunday, April 26, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸੁਖਬੀਰ ਬਾਦਲ ਨੇ ਹਲਕਾ ਸ਼ੁਤਰਾਣਾ 'ਚ ਘੱਗਰ ਦਾ ਕੀਤਾ ਦੌਰਾ

05 ਸਤੰਬਰ, 2025 06:30 PM

ਪਾਤੜਾਂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਸ਼ੁਤਰਾਣਾ 'ਚ ਘੱਗਰ ਦਰਿਆ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਂਵਾਂ ਸੁਣਦੇ ਹੋਏ ਪਿੰਡ ਤੇਈਪੁਰ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ 3 ਲੱਖ ਰੁਪਏ ਅਤੇ 9 ਹਜ਼ਾਰ ਲੀਟਰ ਡੀਜ਼ਲ ਦੇ ਕੇ ਲੋਕਾਂ ਦਾ ਸਾਥ ਦਿੱਤਾ। ਇਥੇ ਜ਼ਿਕਰਯੋਗ ਹੈ ਕਿ ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ "ਤੇ ਇਸ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਲਈ ਲੋਕਾਂ ਨੇ ਖ਼ੁਦ ਪੈਸੇ ਇਕੱਠੇ ਕਰਕੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਅੱਜ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਬੰਨ੍ਹ 'ਤੇ ਪੰਹੁਚ ਕੇ ਜਾਇਜ਼ਾ ਲਿਆ ਅਤੇ ਲੋਕਾਂ ਦੀ ਮੱਦਦ ਕਰਦੇ ਹੋਏ 3 ਲੱਖ ਰੁਪਏ 9 ਹਜ਼ਾਰ ਲੀਟਰ ਡੀਜ਼ਲ ਦਿੱਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਇਸ ਨਾਜ਼ੁਕ ਸਥਿਤੀ ਵਿਚ ਵੀ ਲੋਕਾਂ ਨਾਲ ਨਹੀਂ ਖੜੀ। ਬਾਦਲ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਘੱਗਰ ਰੂਪੀ ਦੈਂਤ ਦਾ ਪੱਕਾ ਪ੍ਰਬੰਧ ਕਰਕੇ ਇਸ ਸਮੱਸਿਆ ਨੂੰ ਸਦਾ ਲਈ ਖ਼ਤਮ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਅਕਾਲੀ ਆਗੂ ਵਰਕਰ ਹਾਜ਼ਰ ਸਨ। 

ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਜਗਮੀਤ ਸਿੰਘ ਹਰਿਆਉ, ਗੁਰਦੀਪ ਸਿੰਘ ਖਾਗ , ਗੁਰਬਚਨ ਸਿੰਘ ਮੋਲਵੀਵਾਲਾ, ਲਖਵਿੰਦਰ ਸਿੰਘ ਮੋਲਵੀਵਾਲਾ, ਅਕਾਲੀ ਆਗੂ ਅਜੈਬ ਸਿੰਘ ਮੱਲੀ, ਜੋਗਿੰਦਰ ਸਿੰਘ ਬਾਵਾ, ਸੁਖਜੀਤ ਸਿੰਘ ਬਕਰਾਹਾ, ਮਹਿਲ ਸਿੰਘ ਗਲੌਲੀ, ਗੁਰਨਾਮ ਸਿੰਘ ਵੜੈਚ, ਜਸਕਰਨ ਸਿੰਘ ਗਲੌਲੀ, ਜਰਨੈਲ ਸਿੰਘ ਸ਼ੁਤਰਾਣਾ, ਸਤਨਾਮ ਸਿੰਘ ਸ਼ੁਤਰਾਣਾ, ਕਿੱਕਰ ਸਿੰਘ ਨੂਰਪੁਰ, ਜਸਪਾਲ ਸਿੰਘ ਨੂਰਪੁਰ, ਤੇਜਵੀਰ ਖਾਗ, ਹਨੀ ਸਿੰਧੂ, ਦਵਿੰਦਰ ਗੋਗੀ, ਹਰਦੀਪ ਸਿੰਘ ਖਾਗ, ਰਸਪਾਲ ਸਿੰਘ ਨਿਆਲ ਗੱਜਣ ਸਿੰਘ ਹਰਿਆਉ ਆਦਿ ਆਗੂ ਮੌਜੂਦ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ