Monday, March 02, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

27 ਜੂਨ, 2025 10:54 PM

ਚੰਡੀਗੜ੍ਹ; ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ। 
    
ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ. ਹਰਜਿੰਦਰ ਸਿੰਘ ਧਾਮੀ, ਸ਼ੀ੍ਰ ਨਰੇਸ਼ ਗੁਜਰਾਲ, ਸ. ਪਰਮਜੀਤ ਸਿੰਘ ਸਰਨਾ, ਸ. ਹੀਰਾ ਸਿੰਘ ਗਾਬੜੀਆ, ਸ. ਗੁਲਜ਼ਾਰ ਸਿੰਘ ਰਾਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਸ. ਮਨਜੀਤ ਸਿੰਘ ਜੀ.ਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਸੁੱਚਾ ਸਿੰਘ ਲੰਗਾਹ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ਼ੀ੍ਰ ਐਨ.ਕੇ.ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਬਲਦੇਵ ਸਿੰਘ ਖਹਿਰਾ, ਸ਼ੀ੍ਰ ਐਸ. ਆਰ. ਕਲੇਰ, ਸ. ਜੋਗਿੰਦਰ ਸਿੰਘ ਜਿੰਦੂ, ਸ. ਤੀਰਥ ਸਿੰਘ ਮਾਹਲਾ, ਸ. ਰਣਜੀਤ ਸਿੰਘ ਢਿੱਲੋਂ, ਸ. ਵਰਦੇਵ ਸਿੰਘ ਮਾਨ, ਸ. ਗੁੁਰਪ੍ਰੀਤ ਸਿੰਘ ਰਾਜੂਖੰਨਾ, ਸ਼੍ਰੀ ਕਮਲ ਚੇਤਲੀ, ਸ. ਹਰਪ੍ਰੀਤ ਸਿੰਘ ਕੋਟਭਾਈ, ਸ. ਸੁਖਦੀਪ ਸਿੰਘ ਸੁਕਾਰ ਅਤੇ ਸ. ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਸ. ਹਰਚਰਨ ਸਿੰਘ ਬੇੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ  ਨੂੰ ਸ਼ਾਮਲ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ